Matthew 14:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਵੇਰ ਦੇ ਤਿੰਨ ਅਤੇ ਛੇ ਦੇ ਵਿੱਚਕਾਰ ਯਿਸੂ ਝੀਲ ਦੇ ਉੱਤੇ ਤੁਰਦਾ ਹੋਇਆ ਆਪਣੇ ਚੇਲਿਆਂ ਕੋਲ ਆਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਰਾਤ ਦੇ ਚੌਥੇ ਪਹਿਰ ਯਿਸੂ ਪਾਣੀ ਉੱਤੇ ਚੱਲ ਕੇ ਉਹਨਾਂ ਕੋਲ ਆਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਰਾਤ ਦੇ ਚੌਥੇ ਪਹਿਰ ਯਿਸ਼ੂ ਝੀਲ ਦੇ ਉੱਤੇ ਤੁਰਦੇ ਹੋਏ, ਉਹਨਾਂ ਵੱਲ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਰਾਤ ਦੇ ਚੌਥੇ ਪਹਿਰ ਉਹ ਝੀਲ ਦੇ ਉੱਤੋਂ ਦੀ ਉਨ੍ਹਾਂ ਵੱਲ ਤੁਰਦਾ ਹੋਇਆ ਆਇਆ
Punjabi ERV
ਸਵੇਰ ਦੇ ਤਿੰਨ ਅਤੇ ਛੇ ਦੇ ਵਿਚਕਾਰ ਯਿਸੂ ਝੀਲ ਦੇ ਉੱਤੇ ਤੁਰਦਾ ਹੋਇਆ ਆਪਣੇ ਚੇਲਿਆਂ ਕੋਲ ਆਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਰਾਤ ਦੇ ਚੌਥੇ ਪਹਿਰ ਯਿਸੂ ਝੀਲ ਦੇ ਉੱਤੇ ਤੁਰਦਾ ਹੋਇਆ, ਉਨ੍ਹਾਂ ਵੱਲ ਆਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے رات دے چوتھے پَہر اوہ سمُندر دے اُتّے ٹُردا ٹُردا اوہناں دے کول آیا۔
Punjabi Standard Bible (Punjabi Standard Bible) 2023
ਰਾਤ ਦੇ ਲਗਭਗ ਤਿੰਨ ਵਜੇ ਯਿਸੂ ਝੀਲ ਉੱਤੇ ਤੁਰਦਾ ਹੋਇਆ ਉਨ੍ਹਾਂ ਵੱਲ ਆਇਆ।