Matthew 14:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਪਤਰਸ ਨੇ ਜਵਾਬ ਦਿੱਤਾ, “ਪ੍ਰਭੂ ਜੀ, ਜੇਕਰ ਇਹ ਸੱਚਮੁੱਚ ਤੁਸੀਂ ਹੋ, ਤਾਂ ਮੈਨੂੰ ਪਾਣੀ ਉੱਤੇ ਤੁਰਕੇ ਆਪਣੇ ਕੋਲ ਆਉਣ ਦਾ ਆਦੇਸ਼ ਦੇਵੋ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤਰਸ ਨੇ ਕਿਹਾ, “ਪ੍ਰਭੂ ਜੀ, ਜੇਕਰ ਸੱਚੀ ਤੁਸੀਂ ਹੋ, ਤਾਂ ਮੈਨੂੰ ਆਗਿਆ ਦੇਵੋ ਕਿ ਮੈਂ ਪਾਣੀ ਉੱਤੇ ਚੱਲ ਕੇ ਤੁਹਾਡੇ ਕੋਲ ਆਵਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਤਰਸ ਨੇ ਉੱਤਰ ਦਿੱਤਾ, “ਪ੍ਰਭੂ ਜੀ, ਜੇ ਤੁਸੀਂ ਹੋ ਤਾਂ ਮੈਨੂੰ ਆਗਿਆ ਦਿਓ ਕਿ ਮੈਂ ਪਾਣੀ ਉੱਤੇ ਚੱਲ ਕੇ ਤੁਹਾਡੇ ਕੋਲ ਆਵਾਂ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਪ੍ਰਭੁ ਜੀ, ਜੇ ਤੂੰ ਹੈਂ, ਤਾਂ ਮੈਨੂੰ ਪਾਣੀ ਦੇ ਉੱਤੋਂ ਦੀ ਆਪਣੇ ਕੋਲ ਆਉਣ ਦੀ ਆਗਿਆ ਦਿਹ
Punjabi ERV
ਤਦ ਪਤਰਸ ਨੇ ਜਵਾਬ ਦਿੱਤਾ, “ਪ੍ਰਭੂ ਜੀ, ਜੇਕਰ ਇਹ ਸੱਚਮੁੱਚ ਤੁਸੀਂ ਹੋ, ਤਾਂ ਮੈਨੂੰ ਪਾਣੀ ਉੱਤੇ ਤੁਰਕੇ ਆਪਣੇ ਕੋਲ ਆਉਣ ਦਾ ਆਦੇਸ਼ ਦੇਵੋ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਪ੍ਰਭੂ ਜੀ, ਜੇ ਤੂੰ ਹੈਂ ਤਾਂ ਮੈਨੂੰ ਪਾਣੀ ਦੇ ਉੱਤੋਂ ਦੀ ਆਪਣੇ ਕੋਲ ਆਉਣ ਦੀ ਆਗਿਆ ਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد پطرس اوہنوں جواب دِتّا پئی خُداوندا جے تُوں ایں تے حُکم کر پئی مَیں پانی دے اُتّوں دی تیرے کول آ جاواں۔
Punjabi Standard Bible (Punjabi Standard Bible) 2023
ਤਦ ਪਤਰਸ ਨੇ ਉਸ ਨੂੰ ਕਿਹਾ, “ਹੇ ਪ੍ਰਭੂ, ਜੇ ਤੂੰ ਹੈਂ ਤਾਂ ਮੈਨੂੰ ਪਾਣੀ ਉੱਤੇ ਤੁਰ ਕੇ ਆਪਣੇ ਕੋਲ ਆਉਣ ਦੀ ਆਗਿਆ ਦੇ।”