Matthew 14:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਕਿਹਾ, “ਪਤਰਸ, ਆ ਜਾ!” ਤਦ ਬੇੜੀਉਂ ਉਤਰਨ ਤੋਂ ਬਾਦ ਪਤਰਸ ਪਾਣੀ ਉੱਤੇ ਯਿਸੂ ਵੱਲ ਨੂੰ ਤੁਰਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਕਿਹਾ, “ਆ ਜਾ ।” ਇਸ ਲਈ ਪਤਰਸ ਕਿਸ਼ਤੀ ਤੋਂ ਉਤਰ ਕੇ ਪਾਣੀ ਉੱਤੇ ਚੱਲ ਕੇ ਯਿਸੂ ਕੋਲ ਜਾਣ ਲੱਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਕਿਹਾ, “ਆਓ।” ਪਤਰਸ ਕਿਸ਼ਤੀ ਤੋਂ ਉੱਤਰ ਕੇ ਯਿਸ਼ੂ ਦੇ ਕੋਲ ਜਾਣ ਲਈ ਪਾਣੀ ਉੱਤੇ ਤੁਰਨ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਆਖਿਆ, ਆ, ਤੇ ਪਤਰਸ ਬੇੜੀਓਂ ਉੱਤਰ ਕੇ ਯਿਸੂ ਦੇ ਕੋਲ ਜਾਣ ਨੂੰ ਪਾਣੀ ਉੱਤੇ ਤਰਨ ਲੱਗਾ
Punjabi ERV
ਯਿਸੂ ਨੇ ਕਿਹਾ, “ਪਤਰਸ, ਆ ਜਾ!” ਤਦ ਬੇਡ਼ੀਉਂ ਉਤਰਨ ਤੋਂ ਬਾਦ ਪਤਰਸ ਪਾਣੀ ਉੱਤੇ ਯਿਸੂ ਵੱਲ ਨੂੰ ਤੁਰਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਖਿਆ, ਆ, ਅਤੇ ਪਤਰਸ ਬੇੜੀਓਂ ਉੱਤਰ ਕੇ ਯਿਸੂ ਦੇ ਕੋਲ ਜਾਣ ਲਈ ਪਾਣੀ ਉੱਤੇ ਤੁਰਨ ਲੱਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس آکھیا آجا۔ تَد پطرس بیڑیوں اُتر کے یِسُوع کول جان لئی پانی اُتّے ٹُرپیا۔
Punjabi Standard Bible (Punjabi Standard Bible) 2023
ਉਸ ਨੇ ਕਿਹਾ, “ਆ।” ਤਦ ਪਤਰਸ ਕਿਸ਼ਤੀ ਤੋਂ ਉੱਤਰਿਆ ਅਤੇ ਪਾਣੀ ਉੱਤੇ ਤੁਰਦਾ ਹੋਇਆ ਯਿਸੂ ਵੱਲ ਆਇਆ,