Matthew 14:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇਰੋਦੇਸ ਨੇ ਆਪਣੇ ਭਰਾ ਫ਼ਿਲਿਪੁੱਸ ਦੀ ਤੀਵੀਂ ਹੇਰੋਦਿਯਾਸ ਦੇ ਕਾਰਣ ਯੂਹੰਨਾ ਨੂੰ ਫ਼ੜਕੇ ਬੰਨ੍ਹਿਆ ਅਤੇ ਕੈਦ ਵਿੱਚ ਪਾ ਦਿੱਤਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਹੇਰੋਦੇਸ ਨੇ ਯੂਹੰਨਾ ਨੂੰ ਗਰਿਫ਼ਤਾਰ ਕਰ ਕੇ ਅਤੇ ਉਸ ਨੂੰ ਬੇੜੀਆਂ ਪਾ ਕੇ ਕੈਦ ਵਿੱਚ ਬੰਦ ਕਰ ਦਿੱਤਾ ਸੀ । ਇਹ ਉਸ ਨੇ ਆਪਣੇ ਭਰਾ ਫ਼ਿਲਿੱਪੁਸ ਦੀ ਪਤਨੀ ਹੇਰੋਦਿਆਸ ਦੇ ਕਾਰਨ ਕੀਤਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇਰੋਦੇਸ ਨੇ ਆਪਣੇ ਵੱਡੇ ਭਰਾ ਫਿਲਿੱਪਾਸ ਦੀ ਪਤਨੀ ਹੇਰੋਦਿਅਸ ਦੇ ਕਾਰਨ ਯੋਹਨ ਨੂੰ ਫੜਿਆ ਅਤੇ ਕੈਦ ਵਿੱਚ ਬੰਦ ਕਰ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਹੇਰੋਦੇਸ ਨੇ ਆਪਣੇ ਭਾਈ ਫ਼ਿਲਿੱਪੁਸ ਦੀ ਤੀਵੀ ਹੇਰੋਦਿਯਾਸ ਦੇ ਕਾਰਨ ਯੂਹੰਨਾ ਨੂੰ ਫੜ ਕੇ ਬੱਧਾ ਅਤੇ ਕੈਦ ਵਿੱਚ ਪਾ ਦਿੱਤਾ ਸੀ
Punjabi ERV
ਹੇਰੋਦੇਸ ਨੇ ਆਪਾਣੇ ਭਰਾ ਫ਼ਿਲਿਪੁੱਸ ਦੀ ਤੀਵੀਂ ਹੇਰੋਦਿਯਾਸ ਦੇ ਕਾਰਣ ਯੂਹੰਨਾ ਨੂੰ ਫ਼ਡ਼ਕੇ ਬੰਨ੍ਹਿਆ ਅਤੇ ਕੈਦ ਵਿੱਚ ਪਾ ਦਿੱਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇਰੋਦੇਸ ਨੇ ਆਪਣੇ ਭਰਾ ਫ਼ਿਲਿਪੁੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਯੂਹੰਨਾ ਨੂੰ ਫੜਿਆ ਅਤੇ ਕੈਦ ਵਿੱਚ ਪਾ ਦਿੱਤਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو ہیرودیس اپنے بھرا فِلپُّس دی بیوی ہیرودیاس دے سبّب یُوحنّا نُوں پھڑ کے بَدّھا تے قید وِچ پا دِتّا سی۔
Punjabi Standard Bible (Punjabi Standard Bible) 2023
ਹੇਰੋਦੇਸ ਨੇ ਆਪਣੇ ਭਰਾ ਫ਼ਿਲਿੱਪੁਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਯੂਹੰਨਾ ਨੂੰ ਫੜ ਕੇ ਬੰਨ੍ਹਿਆ ਅਤੇ ਕੈਦਖ਼ਾਨੇ ਵਿੱਚ ਪਾ ਦਿੱਤਾ ਸੀ,