Matthew 14:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਪਤਰਸ ਪਾਣੀ ਤੇ ਤੁਰਿਆ ਤਾਂ, ਉਸ ਨੇ ਭਾਰੀ ਹਵਾ ਦਾ ਬੁੱਲਾ ਵੇਖਿਆ ਅਤੇ ਡਰ ਗਿਆ ਅਤੇ ਪਾਣੀ ਵਿੱਚ ਡੁੱਬਣ ਲੱਗਾ। ਪਤਰਸ ਚੀਕਿਆ, “ਪ੍ਰਭੂ ਜੀ, ਮੈਨੂੰ ਬਚਾਓ!”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਦੋਂ ਉਸ ਦਾ ਧਿਆਨ ਹਵਾ ਵੱਲ ਗਿਆ ਤਾਂ ਉਹ ਡਰ ਗਿਆ । ਇਸ ਲਈ ਉਹ ਪਾਣੀ ਵਿੱਚ ਡੁੱਬਣ ਲੱਗਾ । ਉਸ ਸਮੇਂ ਉਸ ਨੇ ਚੀਕ ਕੇ ਕਿਹਾ, “ਪ੍ਰਭੂ ਜੀ, ਮੈਨੂੰ ਬਚਾਓ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਹਵਾ ਨੂੰ ਵੇਖ ਕੇ ਡਰ ਗਿਆ ਅਤੇ ਜਦੋਂ ਡੁੱਬਣ ਲੱਗਾ ਤਾਂ ਚੀਕਾਂ ਮਾਰ ਕੇ ਬੋਲਿਆ, “ਪ੍ਰਭੂ ਜੀ, ਮੈਨੂੰ ਬਚਾ ਲਓ!”
Punjabi Bible 2016 - ਪਵਿੱਤਰ ਬਾਈਬਲ O.V.
ਪਰ ਪੌਣ ਵੇਖ ਕੇ ਡਰਿਆ ਅਰ ਜਾਂ ਡੁੱਬਣ ਲੱਗਾ ਤਾਂ ਚੀਕ ਮਾਰ ਕੇ ਬੋਲਿਆ, ਪ੍ਰਭੁ ਜੀ, ਮੈਨੂੰ ਬਚਾ ਲੈ!
Punjabi ERV
ਪਰ ਜਦੋਂ ਪਤਰਸ ਪਾਣੀ ਤੇ ਤੁਰਿਆ ਤਾਂ, ਉਸਨੇ ਭਾਰੀ ਹਵਾ ਦਾ ਬੁੱਲਾ ਵੇਖਿਆ ਅਤੇ ਡਰ ਗਿਆ ਅਤੇ ਪਾਣੀ ਵਿੱਚ ਡੁੱਬਣ ਲੱਗਾ। ਪਤਰਸ ਚੀਕਿਆ, “ਪ੍ਰਭੂ ਜੀ, ਮੈਨੂੰ ਬਚਾਓ!”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹਵਾ ਨੂੰ ਵੇਖ ਕੇ ਡਰਿਆ ਅਤੇ ਜਦੋਂ ਡੁੱਬਣ ਲੱਗਾ ਤਾਂ ਚੀਕ ਮਾਰ ਕੇ ਬੋਲਿਆ, ਪ੍ਰਭੂ ਜੀ, ਮੈਨੂੰ ਬਚਾ ਲੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر وَا ویکھ کے ڈریا تے جد ڈُبن لگّا تَد چچلا کے آکھیا خُداوند مَینُوں بچا لے۔
Punjabi Standard Bible (Punjabi Standard Bible) 2023
ਪਰ ਤੇਜ਼ ਹਵਾ ਨੂੰ ਵੇਖ ਕੇ ਡਰ ਗਿਆ ਅਤੇ ਜਦੋਂ ਡੁੱਬਣ ਲੱਗਾ ਤਾਂ ਚੀਕ ਕੇ ਬੋਲਿਆ, “ਹੇ ਪ੍ਰਭੂ, ਮੈਨੂੰ ਬਚਾ!”