Matthew 14:31 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਸ ਨੂੰ ਆਪਣੇ ਹੱਥ ਨਾਲ ਚੁੱਕਿਆ ਅਤੇ ਆਖਿਆ, “ਤੈਨੂੰ ਘੱਟ ਵਿਸ਼ਵਾਸ ਹੈ। ਤੂੰ ਸ਼ੱਕ ਕਿਉਂ ਕੀਤਾ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਇਕਦਮ ਆਪਣਾ ਹੱਥ ਅੱਗੇ ਵਧਾ ਕੇ ਉਸ ਨੂੰ ਫੜ ਲਿਆ ਅਤੇ ਉਸ ਨੂੰ ਕਿਹਾ, “ਤੇਰਾ ਵਿਸ਼ਵਾਸ ਕਿੰਨਾ ਘੱਟ ਹੈ । ਤੂੰ ਸ਼ੱਕ ਕਿਉਂ ਕੀਤਾ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਤੁਰੰਤ ਯਿਸ਼ੂ ਨੇ ਹੱਥ ਵਧਾ ਕੇ ਉਸਨੂੰ ਫੜ ਲਿਆ। ਅਤੇ ਕਿਹਾ, “ਥੋੜ੍ਹੇ ਵਿਸ਼ਵਾਸ ਵਾਲਿਆ, ਤੂੰ ਕਿਉਂ ਸ਼ੱਕ ਕੀਤਾ?”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਝੱਟ ਯਿਸੂ ਨੇ ਹੱਥ ਲੰਮਾ ਕਰ ਕੇ ਉਹ ਨੂੰ ਫੜ ਲਿਆ ਅਤੇ ਉਹ ਨੂੰ ਆਖਿਆ, ਹੇ ਥੋੜੀ ਪਰਤੀਤ ਵਾਲਿਆ, ਤੈਂ ਕਿਉਂ ਭਰਮ ਕੀਤਾ?
Punjabi ERV
ਯਿਸੂ ਨੇ ਉਸਨੂੰ ਆਪਾਣੇ ਹੱਥ ਨਾਲ ਚੁਕਿਆ ਅਤੇ ਆਖਿਆ, “ਤੈਨੂੰ ਘੱਟ ਵਿਸ਼ਵਾਸ ਹੈ। ਤੂੰ ਸ਼ੱਕ ਕਿਉਂ ਕੀਤਾ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਰੰਤ ਯਿਸੂ ਨੇ ਹੱਥ ਵਧਾ ਕੇ ਉਹ ਨੂੰ ਫੜ ਲਿਆ ਅਤੇ ਉਹ ਨੂੰ ਆਖਿਆ, ਹੇ ਥੋੜ੍ਹੇ ਵਿਸ਼ਵਾਸ ਵਾਲਿਆ, ਤੂੰ ਕਿਉਂ ਸ਼ੱਕ ਕੀਤਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جھٹ یِسُوع ہتّھ وَدّھا کے اوہنوں پھڑ لیا۔ تے اوہنوں آکھن لگّا اوہ تھوڑے اِیمان والیا تُوں کاہِنُوں شک کِیتا؟
Punjabi Standard Bible (Punjabi Standard Bible) 2023
ਯਿਸੂ ਨੇ ਤੁਰੰਤ ਹੱਥ ਵਧਾ ਕੇ ਉਸ ਨੂੰ ਫੜ ਲਿਆ ਅਤੇ ਉਸ ਨੂੰ ਕਿਹਾ, “ਹੇ ਥੋੜ੍ਹੇ ਵਿਸ਼ਵਾਸ ਵਾਲਿਆ, ਤੂੰ ਸ਼ੱਕ ਕਿਉਂ ਕੀਤਾ?”