Matthew 14:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ, ਉਹ ਜਿਹੜੇ ਬੇੜੀ ਵਿੱਚ ਸਨ, ਉਨ੍ਹਾਂ ਨੇ ਉਸਦੀ ਉਪਾਸਨਾ ਕੀਤੀ ਅਤੇ ਆਖਿਆ, “ਸੱਚਮੁੱਚ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਸ਼ਤੀ ਵਿੱਚ ਸਭ ਚੇਲਿਆਂ ਨੇ ਯਿਸੂ ਨੂੰ ਮੱਥਾ ਟੇਕਿਆ ਅਤੇ ਕਿਹਾ, “ਤੁਸੀਂ ਸੱਚਮੁੱਚ ਪਰਮੇਸ਼ਰ ਦੇ ਪੁੱਤਰ ਹੋ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਤਦ ਜਿਹੜੇ ਕਿਸ਼ਤੀ ਵਿੱਚ ਸਨ, ਉਹਨਾਂ ਨੇ ਉਸਦੀ ਮਹਿਮਾ ਕੀਤੀ, ਅਤੇ ਕਿਹਾ, “ਸੱਚ-ਮੁੱਚ ਤੁਸੀਂ ਪਰਮੇਸ਼ਵਰ ਦੇ ਪੁੱਤਰ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਜਿਹੜੇ ਲੋਕ ਬੇੜੀ ਉੱਤੇ ਸਨ ਓਹਨਾਂ ਨੇ ਉਸ ਦੇ ਅੱਗੇ ਇਹ ਆਖ ਕੇ ਮੱਥਾ ਟੇਕਿਆ, ਕਿ ਤੂੰ ਸੱਚ ਮੁੱਚ ਪਰਮੇਸ਼ੁਰ ਦਾ ਪੁੱਤ੍ਰ ਹੈ।।
Punjabi ERV
ਫ਼ੇਰ, ਉਹ ਜਿਹਡ਼ੇ ਬੇਡ਼ੀ ਵਿੱਚ ਸਨ, ਉਨ੍ਹਾਂ ਨੇ ਉਸਦੀ ਉਪਸਨਾ ਕੀਤੀ ਅਤੇ ਆਖਿਆ, “ਸੱਚਮੁੱਚ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਜਿਹੜੇ ਲੋਕ ਬੇੜੀ ਉੱਤੇ ਸਨ ਉਹਨਾਂ ਨੇ ਉਸ ਦੇ ਅੱਗੇ ਮੱਥਾ ਟੇਕਿਆ ਅਤੇ ਕਿਹਾ ਕਿ, ਤੂੰ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਹੈਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑے لوک بیڑی وِچ سن اوہنوں سجدہ کر کے آکھن لگّے سَچ مُچ تُوں خُدا دا پُتر ایں۔
Punjabi Standard Bible (Punjabi Standard Bible) 2023
ਅਤੇ ਜਿਹੜੇ ਕਿਸ਼ਤੀ ਵਿੱਚ ਸਨ ਉਨ੍ਹਾਂ ਨੇ ਉਸ ਨੂੰ ਮੱਥਾ ਟੇਕ ਕੇ ਕਿਹਾ, “ਤੂੰ ਸੱਚਮੁੱਚ ਪਰਮੇਸ਼ਰ ਦਾ ਪੁੱਤਰ ਹੈਂ।”