Matthew 14:34 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਝੀਲ ਦੇ ਪਾਰ ਲੰਘਕੇ ਗੰਨੇਸਰਤ ਦੀ ਧਰਤੀ ਉੱਤੇ ਉੱਤਰੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਝੀਲ ਪਾਰ ਕਰ ਕੇ ਗੰਨੇਸਰਤ ਦੀ ਧਰਤੀ ਉੱਤੇ ਪਹੁੰਚ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਪਾਰ ਲੰਘੇ, ਤਾਂ ਗਨੇਸਰੇਤ ਦੀ ਧਰਤੀ ਤੇ ਆ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਪਾਰ ਲੰਘ ਕੇ ਗੰਨੇਸਰਤ ਦੀ ਧਰਤੀ ਉੱਤੇ ਉੱਤਰੇ
Punjabi ERV
ਉਹ ਝੀਲ ਦੇ ਪਾਰ ਲੰਘਕੇ ਗੰਨੇਸਰਤ ਦੀ ਧਰਤੀ ਉੱਤੇ ਉੱਤਰੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪਾਰ ਲੰਘ ਕੇ ਗੰਨੇਸਰਤ ਦੀ ਧਰਤੀ ਉੱਤੇ ਉੱਤਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ پار لنگھ کے گنّیسرت دی زمین نُوں آئے۔
Punjabi Standard Bible (Punjabi Standard Bible) 2023
ਫਿਰ ਉਹ ਪਾਰ ਲੰਘ ਕੇ ਗੰਨੇਸਰਤ ਦੀ ਧਰਤੀ ਉੱਤੇ ਆਏ।