Matthew 14:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਯੂਹੰਨਾ ਨੂੰ ਇਸ ਲਈ ਕੈਦ ਕੀਤਾ ਕਿਉਂਕਿ, ਯੂਹੰਨਾ ਨੇ ਉਸ ਨੂੰ ਆਖਿਆ, “ਹੇਰੋਦਿਯਾਸ ਨੂੰ ਰੱਖਣਾ ਤੁਹਾਨੂੰ ਯੋਗ ਨਹੀਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਯੂਹੰਨਾ ਨੇ ਇਸ ਬਾਰੇ ਕਿਹਾ ਸੀ, “ਤੇਰੇ ਲਈ ਆਪਣੇ ਭਰਾ ਦੀ ਪਤਨੀ ਨਾਲ ਰਹਿਣਾ ਚੰਗਾ ਨਹੀਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਯੋਹਨ ਨੇ ਉਸ ਨੂੰ ਕਿਹਾ ਸੀ: “ਤੁਹਾਡੇ ਲਈ ਉਸ ਨਾਲ ਵਿਆਹ ਕਰਵਾਉਣਾ ਬਿਵਸਥਾ ਅਨੁਸਾਰ ਸਹੀ ਨਹੀਂ।”
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜੋ ਯੂਹੰਨਾ ਨੇ ਉਹ ਨੂੰ ਆਖਿਆ ਸੀ ਭਈ ਉਹ ਦਾ ਰੱਖਣਾ ਤੁਹਾਨੂੰ ਜੋਗ ਨਹੀਂ
Punjabi ERV
ਉਸਨੇ ਯੂਹੰਨਾ ਨੂੰ ਇਸਲਈ ਕੈਦ ਕੀਤਾ ਕਿਉਂਕਿ, ਯੂਹੰਨਾ ਨੇ ਉਸਨੂੰ ਆਖਿਆ, “ਹੇਰੋਦਿਯਾਸ ਨੂੰ ਰੱਖਣਾ ਤੁਹਾਨੂੰ ਯੋਗ ਨਹੀਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜੋ ਯੂਹੰਨਾ ਨੇ ਉਸ ਨੂੰ ਆਖਿਆ ਸੀ ਕਿ ਉਹ ਦਾ ਰੱਖਣਾ ਤੁਹਾਨੂੰ ਯੋਗ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو یُوحنّا اوہنوں آکھیا سی پئی اوہنوں رکھنا تیرے لئی روا نئیں اے۔
Punjabi Standard Bible (Punjabi Standard Bible) 2023
ਕਿਉਂਕਿ ਯੂਹੰਨਾ ਨੇ ਉਸ ਨੂੰ ਕਿਹਾ ਸੀ, “ਉਸ ਨੂੰ ਰੱਖਣਾ ਤੇਰੇ ਲਈ ਯੋਗ ਨਹੀਂ ਹੈ।”