Matthew 14:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਹੇਰੋਦੇਸ ਦੇ ਜਨਮਦਿਨ ਤੇ ਹੇਰੋਦਿਯਾਸ ਦੀ ਧੀ, ਹੇਰੋਦੇਸ ਅਤੇ ਉਸ ਦੇ ਮਹਿਮਾਨਾਂ ਵਾਸਤੇ ਨੱਚੀ। ਹੇਰੋਦੇਸ ਉਸਤੋਂ ਬਹੁਤ ਪ੍ਰਸੰਨ ਹੋਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੇਰੋਦੇਸ ਦੇ ਜਨਮ ਦਿਨ ਤੇ ਹੇਰੋਦਿਆਸ ਦੀ ਧੀ ਨੇ ਸਭ ਦੇ ਸਾਹਮਣੇ ਨਾਚ ਕੀਤਾ । ਇਸ ਤੋਂ ਹੇਰੋਦੇਸ ਬਹੁਤ ਖ਼ੁਸ਼ ਹੋਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇਰੋਦੇਸ ਦੇ ਜਨਮ-ਦਿਨ ਤੇ ਹੇਰੋਦਿਅਸ ਦੀ ਧੀ ਮਹਿਮਾਨਾਂ ਅਤੇ ਹੇਰੋਦੇਸ ਲਈ ਨੱਚੀ ਤੇ ਉਸਦਾ ਮਨ ਬਹੁਤ ਖੁਸ਼ ਹੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਦ ਹੇਰੋਦੇਸ ਦਾ ਜਨਮ ਦਿਨ ਆਇਆ ਤਦ ਹੇਰੋਦਿਯਾਸ ਦੀ ਧੀ ਨੇ ਵਿਚਾਲੇ ਨੱਚ ਕੇ ਹੇਰੋਦੇਸ ਨੂੰ ਰਿਝਾਇਆ
Punjabi ERV
ਪਰ ਹੇਰੋਦੇਸ ਦੇ ਜਨਮਦਿਨ ਤੇ ਹੇਰੋਦਿਯਾਸ ਦੀ ਧੀ, ਹੇਰੋਦੇਸ ਅਤੇ ਉਸਦੇ ਮਹਿਮਾਨਾਂ ਵਾਸਤੇ ਨਚ੍ਚੀ। ਹੇਰੋਦੇਸ ਉਸਤੋਂ ਬਹੁਤ ਪ੍ਰਸੰਨ ਹੋਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਹੇਰੋਦੇਸ ਦਾ ਜਨਮ ਦਿਨ ਆਇਆ ਤਦ ਹੇਰੋਦਿਯਾਸ ਦੀ ਧੀ ਨੇ ਨੱਚ ਕੇ ਹੇਰੋਦੇਸ ਨੂੰ ਖੁਸ਼ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جد ہیرودیس دا جنم دِن آیا تَد ہیرودیاس دی دِھی سبھناں دے اگّے نچ کے ہیرودیس نُوں خُوش کِیتا۔
Punjabi Standard Bible (Punjabi Standard Bible) 2023
ਜਦੋਂ ਹੇਰੋਦੇਸ ਦਾ ਜਨਮ ਦਿਨ ਆਇਆ ਤਾਂ ਹੇਰੋਦਿਯਾਸ ਦੀ ਬੇਟੀ ਨੇ ਲੋਕਾਂ ਸਾਹਮਣੇ ਨੱਚ ਕੇ ਹੇਰੋਦੇਸ ਨੂੰ ਖੁਸ਼ ਕੀਤਾ।