Matthew 14:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਹੇਰੋਦੇਸ ਨੇ ਸੌਂਹ ਖਾਕੇ ਉਸ ਨੂੰ, ਜੋ ਕੁਝ ਵੀ ਉਹ ਮੰਗੇ, ਦੇਣ ਦਾ ਇਕਰਾਰ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਉਸ ਨੇ ਲੜਕੀ ਨੂੰ ਕਿਹਾ, “ਮੈਂ ਵਚਨ ਦਿੰਦਾ ਹਾਂ ਕਿ ਜੋ ਕੁਝ ਤੂੰ ਮੰਗੇਂਗੀ, ਮੈਂ ਦੇਵਾਂਗਾ”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਹੇਰੋਦੇਸ ਨੇ ਸਹੁੰ ਖਾ ਕੇ ਉਸ ਨਾਲ ਵਾਅਦਾ ਕੀਤਾ ਕਿ ਜੋ ਕੁਝ ਉਹ ਮੰਗੇ, ਮੈਂ ਉਸਨੂੰ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਨੇ ਸੌਂਹ ਖਾ ਕੇ ਇਕਰਾਰ ਕੀਤਾ ਭਈ ਜੋ ਕੁਝ ਤੂੰ ਮੰਗੇਂ ਸੋਈ ਤੈਨੂੰ ਦਿਆਂਗਾ
Punjabi ERV
ਤਾਂ ਹੇਰੋਦੇਸ ਨੇ ਸੌਂਹ ਖਾਕੇ ਉਸਨੂੰ, ਜੋ ਕੁਝ ਵੀ ਉਹ ਮੰਗੇ, ਦੇਣ ਦਾ ਇਕਰਾਰ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਹੇਰੋਦੇਸ ਨੇ ਸਹੁੰ ਖਾਧੀ ਕਿ ਜੋ ਕੁਝ ਉਹ ਮੰਗੇ, ਮੈਂ ਉਸ ਨੂੰ ਦੇਵਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس ویلے اوس سَونہہ کھا کے جو کُجھ اوہ منگے سو ای دین دا اِقرار کِیتا۔
Punjabi Standard Bible (Punjabi Standard Bible) 2023
ਸੋ ਉਸ ਨੇ ਸੌਂਹ ਖਾ ਕੇ ਉਸ ਨਾਲ ਵਾਇਦਾ ਕੀਤਾ ਕਿ ਜੋ ਕੁਝ ਤੂੰ ਮੰਗੇ, ਮੈਂ ਤੈਨੂੰ ਦਿਆਂਗਾ।