Matthew 14:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸਦੀ ਮਾਂ ਨੇ ਉਸ ਨੂੰ ਦੱਸਿਆ ਹੋਇਆ ਸੀ ਕਿ ਉਹ ਕੀ ਮੰਗੇ, ਤਾਂ ਉਸ ਨੇ ਆਖਿਆ, “ਹੁਣੇ ਇੱਥੇ ਥਾਲ ਤੇ ਰੱਖ ਕੇ ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਦਿਉ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਆਪਣੀ ਮਾਂ ਦੇ ਉਕਸਾਉਣ ਉੱਤੇ ਇਹ ਕਿਹਾ, “ਇਸੇ ਵੇਲੇ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਥਾਲ ਵਿੱਚ ਰੱਖ ਕੇ ਮੈਨੂੰ ਦਿੱਤਾ ਜਾਵੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਉਸਨੇ ਆਪਣੀ ਮਾਂ ਦੇ ਦੁਆਰਾ ਉਕਸਾਏ ਜਾਣ ਕਰਕੇ ਕਿਹਾ ਕਿ, “ਹੁਣ ਇੱਥੇ ਮੈਨੂੰ ਯੋਹਨ ਬਪਤਿਸਮਾ ਦੇਣ ਵਾਲੇ ਦਾ ਸਿਰ ਥਾਲ ਵਿੱਚ ਰੱਖ ਕੇ ਦਿਓ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਆਪਣੀ ਮਾਂ ਦੀ ਚੁੱਕ ਨਾਲ ਬੋਲੀ, ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਐਥੇ ਥਾਲ ਵਿੱਚ ਮੈਨੂੰ ਦਿਓ
Punjabi ERV
ਉਸਦੀ ਮਾਂ ਨੇ ਉਸਨੂੰ ਦਸਿਆ ਹੋਇਆ ਸੀ ਕਿ ਉਹ ਕੀ ਮੰਗੇ, ਤਾਂ ਉਸਨੇ ਆਖਿਆ, “ਹੁਣੇ ਇਥੇ ਥਾਲ ਤੇ ਰਖ ਕੇ ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਦਿਉ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਆਪਣੀ ਮਾਂ ਦੁਆਰਾ ਉਕਸਾਏ ਜਾਣ ਕਰਕੇ ਕਿਹਾ ਕਿ, “ਹੁਣੇ ਇੱਥੇ, ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਥਾਲ ਵਿੱਚ ਰੱਖ ਕੇ ਦਿਓ”।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اپنی ماں دی چُک نال آکھیا پئی مَینُوں ایتھے تھال وِچ یُوحنّا بپتِسمہ دین والے دا سِر منگوا دے۔
Punjabi Standard Bible (Punjabi Standard Bible) 2023
ਤਦ ਆਪਣੀ ਮਾਂ ਦੁਆਰਾ ਉਕਸਾਏ ਜਾਣ 'ਤੇ ਉਸ ਨੇ ਕਿਹਾ, “ਮੈਨੂੰ ਇੱਥੇ ਇੱਕ ਥਾਲ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਦੇ ਦਿਓ।”