Matthew 14:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇਰੋਦੇਸ ਉਦਾਸ ਹੋ ਗਿਆ, ਪਰ ਆਪਣੀਆਂ ਸੌਹਾਂ ਦੇ ਕਾਰਣ ਅਤੇ ਉਨ੍ਹਾਂ ਲੋਕਾਂ ਦੇ ਕਾਰਣ, ਜਿਹੜੇ ਉਸ ਦੇ ਨਾਲ ਬੈਠੇ ਹੋਏ ਸਨ, ਉਸ ਨੇ ਹੁਕਮ ਦਿੱਤਾ ਕਿ ਉਸਦੀ ਬੇਨਤੀ ਤੁਰੰਤ ਪੂਰੀ ਕੀਤੀ ਜਾਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਰਾਜਾ ਇਹ ਸੁਣ ਕੇ ਬਹੁਤ ਦੁਖੀ ਹੋਇਆ ਪਰ ਆਪਣੇ ਦਿੱਤੇ ਹੋਏ ਵਚਨ ਅਤੇ ਪਰਾਹੁਣਿਆਂ ਦੇ ਕਾਰਨ, ਉਸ ਨੇ ਹੁਕਮ ਦਿੱਤਾ ਕਿ ਲੜਕੀ ਦੀ ਮੰਗ ਪੂਰੀ ਕੀਤੀ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਰਾਜਾ ਬਹੁਤ ਦੁਖੀ ਹੋਇਆ, ਪਰ ਆਪਣੀ ਸਹੁੰ ਅਤੇ ਉਹਨਾਂ ਮਹਿਮਾਨਾਂ ਦੇ ਕਾਰਨ ਜਿਹੜੇ ਉਸਦੇ ਨਾਲ ਖਾਣ ਲਈ ਬੈਠੇ ਸਨ, ਉਸ ਨੇ ਇਸ ਦਾ ਹੁਕਮ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਰਾਜਾ ਉਦਾਸ ਹੋਇਆ ਪਰ ਆਪਣੀ ਸੌਂਹ ਦੇ ਕਾਰਨ ਅਤੇ ਉਨ੍ਹਾਂ ਲੋਕਾਂ ਕਰਕੇ ਜਿਹੜੇ ਉਹ ਦੇ ਨਾਲ ਬੈਠੇ ਸਨ ਉਸ ਨੇ ਦੇ ਦੇਣ ਦਾ ਹੁਕਮ ਦਿੱਤਾ
Punjabi ERV
ਹੇਰੋਦੇਸ ਉਦਾਸ ਹੋ ਗਿਆ, ਪਰ ਆਪਣੀਆਂ ਸੌਹਾਂ ਦੇ ਕਾਰਣ ਅਤੇ ਉਨ੍ਹਾਂ ਲੋਕਾਂ ਦੇ ਕਾਰਣ, ਜਿਹਡ਼ੇ ਉਸਦੇ ਨਾਲ ਬੈਠੇ ਹੋਏ ਸਨ, ਉਸਨੇ ਹੁਕਮ ਦਿੱਤਾ ਕਿ ਉਸਦੀ ਬੇਨਤੀ ਤੁਰੰਤ ਪੂਰੀ ਕੀਤੀ ਜਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜਾ ਬਹੁਤ ਉਦਾਸ ਹੋਇਆ, ਪਰ ਆਪਣੀ ਸਹੁੰ ਅਤੇ ਉਨ੍ਹਾਂ ਲੋਕਾਂ ਦੇ ਕਾਰਨ ਜਿਹੜੇ ਉਹ ਦੇ ਨਾਲ ਬੈਠੇ ਸਨ, ਉਸ ਨੇ ਇਸ ਦਾ ਹੁਕਮ ਕਰ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بادشاہ اُداس ہویا۔ پر اپنیاں سَونہاں دے سبّب تے اوہناں لوکاں کر کے جیہڑے اوہدے نال بَیٹھے ہوئے سن دین دا حُکم کِیتا۔
Punjabi Standard Bible (Punjabi Standard Bible) 2023
ਰਾਜਾ ਦੁਖੀ ਹੋਇਆ, ਪਰ ਆਪਣੀ ਸੌਂਹ ਅਤੇ ਨਾਲ ਬੈਠੇ ਲੋਕਾਂ ਦੇ ਕਾਰਨ ਉਸ ਨੇ ਹੁਕਮ ਦਿੱਤਾ ਕਿ ਲਿਆ ਦਿੱਤਾ ਜਾਵੇ।