Matthew 15:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਕੁਝ ਫ਼ਰੀਸੀ ਤੇ ਨੇਮ ਦੇ ਉਪਦੇਸ਼ਕ ਯਿਸੂ ਕੋਲ ਆਏ। ਉਹ ਯਰੂਸ਼ਲਮ ਤੋਂ ਉਸ ਕੋਲ ਆਏ ਤੇ ਕਿਹਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਫ਼ਰੀਸੀ ਅਤੇ ਵਿਵਸਥਾ ਦੇ ਸਿੱਖਿਅਕ ਯਰੂਸ਼ਲਮ ਤੋਂ ਯਿਸੂ ਦੇ ਕੋਲ ਆਏ । ਉਹਨਾਂ ਨੇ ਪੁੱਛਿਆ:
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਕੁਝ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਯੇਰੂਸ਼ਲੇਮ ਤੋਂ ਯਿਸ਼ੂ ਕੋਲ ਆਏ ਅਤੇ ਪੁੱਛਿਆ,
Punjabi Bible 2016 - ਪਵਿੱਤਰ ਬਾਈਬਲ O.V.
ਤਦ ਫਰੀਸੀਆਂ ਅਰ ਗ੍ਰੰਥੀਆਂ ਨੇ ਯਰੂਸ਼ਲਮ ਤੋਂ ਯਿਸੂ ਦੇ ਕੋਲ ਆਣ ਕੇ ਕਿਹਾ
Punjabi ERV
ਤਦ ਕੁਝ ਫ਼ਰੀਸੀ ਤੇ ਨੇਮ ਦੇ ਉਪਦੇਸ਼ਕ ਯਿਸੂ ਕੋਲ ਆਏ। ਉਹ ਯਰੂਸ਼ਲਮ ਤੋਂ ਉਸ ਕੋਲ ਆਏ ਤੇ ਕਿਹਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਰੂਸ਼ਲਮ ਤੋਂ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਯਿਸੂ ਦੇ ਕੋਲ ਆ ਕੇ ਕਿਹਾ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد فریسی تے فقِیہ یِسُوع کول یرُوشلیِموں آ کے آکھن لگّے۔
Punjabi Standard Bible (Punjabi Standard Bible) 2023
ਤਦ ਯਰੂਸ਼ਲਮ ਤੋਂ ਫ਼ਰੀਸੀ ਅਤੇ ਸ਼ਾਸਤਰੀ ਯਿਸੂ ਕੋਲ ਆ ਕੇ ਕਹਿਣ ਲੱਗੇ,