Matthew 15:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਲੋਕਾਂ ਨੂੰ ਕੋਲ ਸੱਦਕੇ ਉਨ੍ਹਾਂ ਨੂੰ ਆਖਿਆ, “ਸੁਣੋ ਅਤੇ ਸਮਝੋ!
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਭੀੜ ਨੂੰ ਆਪਣੇ ਕੋਲ ਸੱਦਿਆ ਅਤੇ ਕਿਹਾ, “ਤੁਸੀਂ ਸਾਰੇ ਮੇਰੀ ਗੱਲ ਸੁਣੋ ਅਤੇ ਇਸ ਨੂੰ ਸਮਝੋ:
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਭੀੜ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ, “ਸੁਣੋ ਅਤੇ ਸਮਝੋ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਲੋਕਾਂ ਨੂੰ ਕੋਲ ਸੱਦ ਕੇ ਉਨ੍ਹਾਂ ਨੂੰ ਆਖਿਆ, ਸੁਣੋ ਅਤੇ ਸਮਝੋ
Punjabi ERV
ਉਸਨੇ ਲੋਕਾਂ ਨੂੰ ਕੋਲ ਸੱਦਕੇ ਉਨ੍ਹਾਂ ਨੂੰ ਆਖਿਆ, “ਸੁਣੋ ਅਤੇ ਸਮਝੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਲੋਕਾਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਸੁਣੋ ਅਤੇ ਸਮਝੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس لوکاں نُوں کول سَدّ کے اوہناں نُوں آکھیا۔ گلّ سُنو۔ تے سمجھو۔
Punjabi Standard Bible (Punjabi Standard Bible) 2023
ਫਿਰ ਉਸ ਨੇ ਲੋਕਾਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਕਿਹਾ, “ਸੁਣੋ ਅਤੇ ਸਮਝੋ;