Matthew 15:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਕਿਹਾ, “ਹਰੇਕ ਬੂਟਾ ਜੋ ਮੇਰੇ ਸੁਰਗੀ ਪਿਤਾ ਨੇ ਨਹੀਂ ਲਾਇਆ ਸੋ ਜੜੋਂ ਪੁਟਿਆ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਤਰ ਦਿੱਤਾ, “ਜੋ ਪੌਦਾ ਮੇਰੇ ਪਿਤਾ ਨੇ ਜੋ ਸਵਰਗ ਵਿੱਚ ਹਨ ਨਹੀਂ ਲਾਇਆ, ਉਹ ਪੁੱਟਿਆ ਜਾਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਹਰੇਕ ਬੂਟਾ ਜਿਹੜਾ ਮੇਰੇ ਸਵਰਗੀ ਪਿਤਾ ਨੇ ਨਹੀਂ ਲਗਾਇਆ, ਉਹ ਜੜ੍ਹੋ ਪੁੱਟਿਆ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਉੱਤਰ ਦਿੱਤਾ ਭਈ ਹਰੇਕ ਬੂਟਾ ਜੋ ਮੇਰੇ ਸੁਰਗੀ ਪਿਤਾ ਨੇ ਨਹੀਂ ਲਾਇਆ ਸੋ ਜੜ੍ਹੋਂ ਪੁਟਿਆ ਜਾਵੇਗਾ
Punjabi ERV
ਯਿਸੂ ਨੇ ਕਿਹਾ, “ਹਰੇਕ ਬੂਟਾ ਜੋ ਮੇਰੇ ਸੁਰਗੀ ਪਿਤਾ ਨੇ ਨਹੀਂ ਲਾਇਆ ਸੋ ਜਡ਼ੋਂ ਪੁਟਿਆ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉੱਤਰ ਦਿੱਤਾ ਕਿ ਹਰੇਕ ਬੂਟਾ ਜੋ ਮੇਰੇ ਸਵਰਗੀ ਪਿਤਾ ਨੇ ਨਹੀਂ ਲਾਇਆ, ਸੋ ਜੜ੍ਹੋਂ ਪੁੱਟਿਆ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس جواب دِتّا پئی ہر اِک بُوٹا جیہڑا میرے اسمانی باپ نئیں لایا سو جڑاں سَنے پُٹیا جائے گا۔
Punjabi Standard Bible (Punjabi Standard Bible) 2023
ਉਸ ਨੇ ਕਿਹਾ, “ਹਰੇਕ ਬੂਟਾ ਜਿਸ ਨੂੰ ਮੇਰੇ ਸਵਰਗੀ ਪਿਤਾ ਨੇ ਨਹੀਂ ਲਾਇਆ ਉਹ ਜੜ੍ਹੋਂ ਪੁੱਟਿਆ ਜਾਵੇਗਾ।