Matthew 15:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਤੁਸੀਂ ਇਹ ਨਹੀਂ ਜਾਣਦੇ ਕਿ ਜੋ ਕੁਝ ਮੂੰਹ ਵਿੱਚ ਪੈਂਦਾ ਹੈ ਉਹ ਢਿੱਡ ਵਿੱਚ ਜਾਂਦਾ ਹੈ, ਅਤੇ ਫ਼ੇਰ ਬਾਹਰ ਆਉਂਦਾ ਹੈ ਅਤੇ ਪੱਖਾਨੇ ਵਿੱਚ ਜਾਂਦਾ ਹੈ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਤੁਸੀਂ ਨਹੀਂ ਸਮਝਦੇ ਕਿ ਜੋ ਕੁਝ ਮੂੰਹ ਦੇ ਵਿੱਚ ਜਾਂਦਾ ਹੈ, ਉਹ ਪੇਟ ਦੇ ਵਿੱਚ ਜਾਂਦਾ ਹੈ ਅਤੇ ਮੈਲ਼ਾ ਬਣ ਕੇ ਬਾਹਰ ਨਿਕਲ ਜਾਂਦਾ ਹੈ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਤੁਸੀਂ ਨਹੀਂ ਸਮਝਦੇ, ਜੋ ਕੁਝ ਮੂੰਹ ਵਿੱਚ ਜਾਂਦਾ ਹੈ, ਸੋ ਪੇਟ ਵਿੱਚ ਜਾਂਦਾ ਹੈ ਅਤੇ ਬਾਹਰ ਕੱਢਿਆ ਜਾਂਦਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੁਸੀਂ ਨਹੀਂ ਸਮਝਦੇ ਭਈ ਸਭ ਕੁਝ ਜੋ ਮੂੰਹ ਵਿੱਚ ਜਾਂਦਾ ਹੈ ਸੋ ਢਿੱਡ ਵਿੱਚ ਪੈਂਦਾ ਅਤੇ ਬਾਹਰ ਸੇਦਖ਼ਾਨੇ ਵਿੱਚ ਸੁੱਟਿਆ ਜਾਂਦਾ ਹੈ?
Punjabi ERV
ਕੀ ਤੁਸੀਂ ਇਹ ਨਹੀਂ ਜਾਣਦੇ ਕਿ ਜੋ ਕੁਝ ਮੂੰਹ ਵਿੱਚ ਪੈਂਦਾ ਹੈ ਉਹ ਢਿਡ੍ਡ ਵਿੱਚ ਜਾਂਦਾ ਹੈ, ਅਤੇ ਫ਼ੇਰ ਬਾਹਰ ਆਉਂਦਾ ਹੈ ਅਤੇ ਪਖਾਨੇ ਵਿੱਚ ਜਾਂਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੁਸੀਂ ਨਹੀਂ ਸਮਝਦੇ, ਕਿ ਸਭ ਕੁਝ ਜੋ ਮੂੰਹ ਵਿੱਚ ਜਾਂਦਾ ਹੈ ਸੋ ਪੇਟ ਵਿੱਚ ਪੈਂਦਾ ਅਤੇ ਬਾਹਰ ਕੱਢਿਆ ਜਾਂਦਾ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُہانوں ایہہ معلُوم نئیں پئی سبھ کُجھ جو مُنھ وِچ جاندا اے سو ڈِھڈ وِچ پَیندا تے رُوڑی اُتّے سُٹّیا جاندا اے؟
Punjabi Standard Bible (Punjabi Standard Bible) 2023
ਕੀ ਤੁਸੀਂ ਨਹੀਂ ਸਮਝਦੇ ਕਿ ਜੋ ਕੁਝ ਮੂੰਹ ਵਿੱਚ ਜਾਂਦਾ ਹੈ, ਉਹ ਪੇਟ ਵਿੱਚ ਜਾਂਦਾ ਹੈ ਅਤੇ ਪਖਾਨੇ ਰਾਹੀਂ ਨਿੱਕਲ ਜਾਂਦਾ ਹੈ?