Matthew 15:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਿਹੜੀਆਂ ਗੱਲਾਂ ਮੂੰਹੋਂ ਨਿਕਲਦੀਆਂ ਹਨ, ਉਹ ਦਿਲੋਂ ਆਉਂਦੀਆਂ ਹਨ, ਅਤੇ ਇਹੋ ਗੱਲਾਂ ਮਨੁੱਖ ਨੂੰ ਅਸ਼ੁੱਧ ਬਣਾ ਦਿੰਦੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੋ ਕੁਝ ਮੂੰਹ ਦੇ ਵਿੱਚੋਂ ਬਾਹਰ ਆਉਂਦਾ ਹੈ, ਉਹ ਅਸਲ ਵਿੱਚ ਉਸ ਦੇ ਦਿਲ ਦੇ ਵਿੱਚੋਂ ਆਉਂਦਾ ਹੈ, ਇਹ ਹੀ ਉਸ ਨੂੰ ਅਪਵਿੱਤਰ ਕਰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਿਹੜੀਆਂ ਗੱਲਾਂ ਮਨੁੱਖ ਦੇ ਮੂੰਹ ਵਿੱਚੋਂ ਨਿੱਕਲਦੀਆਂ ਹਨ, ਜੋ ਦਿਲ ਵਿੱਚੋਂ ਆਉਂਦੀਆਂ ਹਨ ਅਤੇ ਉਹੀ ਉਸਨੂੰ ਅਸ਼ੁੱਧ ਕਰਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਿਹੜੀਆਂ ਗੱਲਾਂ ਮੂੰਹੋਂ ਨਿੱਕਲਦੀਆਂ ਹਨ ਓਹ ਦਿਲ ਵਿੱਚੋਂ ਆਉਂਦੀਆਂ ਹਨ ਅਤੇ ਏਹੋ ਮਨੁੱਖ ਨੂੰ ਭ੍ਰਿਸ਼ਟ ਕਰਦੀਆਂ ਹਨ
Punjabi ERV
ਪਰ ਜਿਹਡ਼ੀਆਂ ਗੱਲਾਂ ਮੂੰਹੋਂ ਨਿਕਲਦੀਆਂ ਹਨ, ਉਹ ਦਿਲੋਂ ਆਉਂਦੀਆਂ ਹਨ, ਅਤੇ ਇਹੋ ਗੱਲਾਂ ਮਨੁੱਖ ਨੂੰ ਅਸ਼ੁਧ ਬਣਾ ਦਿੰਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਿਹੜੀਆਂ ਗੱਲਾਂ ਮੂੰਹ ਵਿੱਚੋਂ ਨਿੱਕਲਦੀਆਂ ਹਨ ਉਹ ਦਿਲ ਵਿੱਚੋਂ ਆਉਂਦੀਆਂ ਹਨ ਅਤੇ ਉਹੀ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جیہڑیاں گلّاں مُنھوں باہر آؤندیاں نیں سو دِل وِچوں نِکل دِیاں نیں۔ تے اوہ ای بندے نُوں پلِیت کر دیاں نیں۔
Punjabi Standard Bible (Punjabi Standard Bible) 2023
ਪਰ ਜੋ ਮੂੰਹੋਂ ਨਿੱਕਲਦਾ ਹੈ, ਉਹ ਦਿਲ ਵਿੱਚੋਂ ਆਉਂਦਾ ਹੈ ਅਤੇ ਉਹੀ ਮਨੁੱਖ ਨੂੰ ਭ੍ਰਿਸ਼ਟ ਕਰਦਾ ਹੈ।