Matthew 15:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਸਾਰੀਆਂ ਬੁਰੀਆਂ ਗੱਲਾਂ, ਜਿਵੇਂ, ਦੁਸ਼ਟ ਵਿੱਚਾਰ, ਕਤਲ, ਬਦਕਾਰੀ, ਜਿਨਸੀ ਗੁਨਾਹ, ਚੋਰੀ ਕਰਨਾ, ਝੂਠ ਬੋਲਣਾ ਅਤੇ ਭੰਡੀ ਕਰਨੀ, ਵਿਅਕਤੀ ਦੇ ਦਿਲੋਂ ਹੀ ਆਉਂਦੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਦਿਲ ਵਿੱਚੋਂ ਬੁਰੇ ਵਿਚਾਰ ਨਿਕਲਦੇ ਹਨ ਜਿਵੇਂ ਹੱਤਿਆ, ਵਿਭਚਾਰ, ਹਰਾਮਕਾਰੀ, ਚੋਰੀ, ਝੂਠੀਆਂ ਗਵਾਹੀਆਂ, ਨਿੰਦਾ ਆਦਿ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਦਿਲ ਵਿੱਚੋਂ ਬੁਰੇ ਖਿਆਲ, ਖੂਨ, ਹਰਾਮਕਾਰੀਆ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਨਿੱਕਲਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਬੁਰੇ ਖ਼ਿਆਲ, ਖ਼ੂਨ, ਜਨਾਕਾਰੀਆਂ, ਹਰਾਮਕਾਰੀਆਂ, ਚੋਰੀਆਂ, ਝੂਠੀਆਂ ਉਗਾਹੀਆਂ, ਕੁਫ਼ਰ ਦਿਲ ਵਿੱਚੋਂ ਨਿੱਕਲਦੇ ਹਨ
Punjabi ERV
ਕਿਉਂਕਿ ਸਾਰੀਆਂ ਬੁਰੀਆਂ ਗੱਲਾਂ, ਜਿਵੇਂ, ਦੁਸ਼ਟ ਵਿਚਾਰ, ਕਤਲ, ਬਦਕਾਰੀ, ਜਿਨਸੀ ਗੁਨਾਹ, ਚੋਰੀ ਕਰਨਾ, ਝੂਥ ਬੋਲਣਾ ਅਤੇ ਭਂਡੀ ਕਰਨੀ, ਵਿਅਕਤੀ ਦੇ ਦਿਲੋਂ ਹੀ ਆਉਂਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو بُرے خیال۔ خُون۔ زناکارِیاں۔ حرامکاریاں۔ چوریاں۔ جُھوٹھی گواہِیاں۔ کُفر۔ دِلوں ای نِکل دے نیں۔
Punjabi Standard Bible (Punjabi Standard Bible) 2023
ਕਿਉਂਕਿ ਬੁਰੇ ਵਿਚਾਰ, ਹੱਤਿਆਵਾਂ, ਹਰਾਮਕਾਰੀਆਂ, ਵਿਭਚਾਰ, ਚੋਰੀਆਂ, ਝੂਠੀ ਗਵਾਹੀ ਅਤੇ ਨਿੰਦਾ ਦਿਲ ਵਿੱਚੋਂ ਹੀ ਨਿੱਕਲਦੇ ਹਨ।