Matthew 15:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹੋ ਗੱਲਾਂ ਹਨ ਜਿਹੜੀਆਂ ਮਨੁੱਖ ਨੂੰ ਅਸ਼ੁੱਧ ਬਣਾਉਂਦੀਆਂ ਹਨ, ਪਰ ਬਿਨਾ ਹੱਥ ਧੋਇਆਂ ਰੋਟੀ ਖਾਣੀ, ਮਨੁੱਖ ਨੂੰ ਅਸ਼ੁੱਧ ਨਹੀਂ ਬਣਾਉਂਦੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਚੀਜ਼ਾਂ ਹਨ ਜੋ ਮਨੁੱਖ ਨੂੰ ਅਪਿੱਵਤਰ ਕਰਦੀਆਂ ਹਨ, ਨਾ ਕਿ ਬਿਨਾਂ ਹੱਥ ਧੋਇਆਂ ਭੋਜਨ ਕਰਨਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਗੱਲਾਂ ਹਨ ਜੋ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ, ਪਰ ਬਿਨ੍ਹਾਂ ਹੱਥ ਧੋਤੇ ਰੋਟੀ ਖਾਣਾ ਮਨੁੱਖ ਨੂੰ ਅਸ਼ੁੱਧ ਨਹੀਂ ਕਰਦਾ।”
Punjabi Bible 2016 - ਪਵਿੱਤਰ ਬਾਈਬਲ O.V.
ਏਹੋ ਗੱਲਾਂ ਹਨ ਜਿਹੜੀਆਂ ਮਨੁੱਖ ਨੂੰ ਭ੍ਰਿਸ਼ਟ ਕਰਦੀਆਂ ਹਨ ਪਰ ਅਣਧੋਤੇ ਹੱਥਾਂ ਨਾਲ ਰੋਟੀ ਖਾਣੀ ਮਨੁੱਖ ਨੂੰ ਭ੍ਰਿਸ਼ਟ ਨਹੀਂ ਕਰਦੀ।।
Punjabi ERV
ਇਹੋ ਗੱਲਾਂ ਹਨ ਜਿਹਡ਼ੀਆਂ ਮਨੁੱਖ ਨੂੰ ਅਸ਼ੁਧ ਬਣਾਉਂਦੀਆਂ ਹਨ, ਪਰ ਬਿਨਾ ਹੱਥ ਧੋਇਆਂ ਰੋਟੀ ਖਾਣੀ, ਮਨੁੱਖ ਨੂੰ ਅਸ਼ੁਧ ਨਹੀਂ ਬਣਾਉਂਦੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹੋ ਗੱਲਾਂ ਹਨ ਜਿਹੜੀਆਂ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ, ਪਰ ਹੱਥ ਧੋਤੇ ਬਿਨ੍ਹਾਂ ਰੋਟੀ ਖਾਣੀ ਮਨੁੱਖ ਨੂੰ ਅਸ਼ੁੱਧ ਨਹੀਂ ਕਰਦੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہو کمّ بندے نُوں پلِیت کر دے نیں پر اَن دھوتی ہتّھِیں روٹی کھانی بندے نُوں پلِیت نئیں کر دی۔
Punjabi Standard Bible (Punjabi Standard Bible) 2023
ਇਹੋ ਗੱਲਾਂ ਹਨ ਜੋ ਮਨੁੱਖ ਨੂੰ ਭ੍ਰਿਸ਼ਟ ਕਰਦੀਆਂ ਹਨ, ਪਰ ਅਣਧੋਤੇ ਹੱਥਾਂ ਨਾਲ ਭੋਜਨ ਖਾਣਾ ਮਨੁੱਖ ਨੂੰ ਭ੍ਰਿਸ਼ਟ ਨਹੀਂ ਕਰਦਾ।”