Matthew 15:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਆਖਿਆ, “ਮੈਨੂੰ ਸਿਰਫ਼ ਇਸਰਾਏਲ ਦੀਆਂ ਗੁਆਚੀਆਂ ਹੋਈਆਂ ਭੇਡਾਂ ਲਈ ਘੱਲਿਆ ਗਿਆ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਚੇਲਿਆਂ ਨੂੰ ਉੱਤਰ ਦਿੱਤਾ, “ਮੈਂ ਕੇਵਲ ਇਸਰਾਏਲ ਕੌਮ ਦੀਆਂ ਗੁਆਚੀਆਂ ਭੇਡਾਂ ਕੋਲ ਹੀ ਭੇਜਿਆ ਗਿਆ ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਉੱਤਰ ਦਿੱਤਾ, “ਮੈਂ ਇਸਰਾਏਲ ਦੀਆ ਗੁਆਚੀਆ ਹੋਇਆ ਭੇਡਾਂ ਤੋਂ ਬਿਨ੍ਹਾਂ, ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਅੱਗੋਂ ਆਖਿਆ, ਮੈਂ ਇਸਰਾਏਲ ਦੇ ਪਰਵਾਰ ਦੀਆਂ ਗੁਆਚੀਆਂ ਹੋਈਆਂ ਭੇਡਾਂ ਦੇ ਬਿਨਾ ਹੋਰਨਾਂ ਕੋਲ ਨਹੀਂ ਘੱਲਿਆ ਗਿਆ
Punjabi ERV
ਤਦ ਯਿਸੂ ਨੇ ਆਖਿਆ, “ਮੈਨੂੰ ਸਿਰਫ਼ ਇਸਰਾਏਲ ਦੀਆਂ ਗੁਆਚੀਆਂ ਹੋਈਆਂ ਭੇਡਾਂ ਲਈ ਘਲਿਆ ਗਿਆ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਉੱਤਰ ਦਿੱਤਾ, ਮੈਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਦੇ ਬਿਨ੍ਹਾਂ, ਮੈਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوس جواب دِتّا۔ مَیں اِسرائیل دے گھر دِیاں گواچائیاں ہویاں بھیڈاں دے باہجوں ہور کِسے ولّ نئیں گھلّیا گیا۔
Punjabi Standard Bible (Punjabi Standard Bible) 2023
ਪਰ ਉਸ ਨੇ ਕਿਹਾ, “ਮੈਨੂੰ ਕੇਵਲ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਭੇਜਿਆ ਗਿਆ ਹੈ।”