Matthew 15:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਯਿਸੂ ਕੋਲ ਆਈ ਅਤੇ ਉਸ ਦੇ ਅੱਗੇ ਮੱਥਾ ਟੇਕ ਕੇ ਬੋਲੀ, “ਪ੍ਰਭੂ ਜੀ, ਮੇਰੀ ਸਹਾਇਤਾ ਕਰੋ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹ ਔਰਤ ਯਿਸੂ ਨੂੰ ਪ੍ਰਨਾਮ ਕਰ ਕੇ ਬੇਨਤੀ ਕਰਨ ਲੱਗੀ, “ਪ੍ਰਭੂ ਜੀ, ਮੇਰੀ ਮਦਦ ਕਰੋ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਹ ਔਰਤ ਆਈ ਅਤੇ ਉਸਦੇ ਅੱਗੇ ਗੁਟਨੇ ਟੇਕ ਕੇ ਬੋਲੀ, “ਪ੍ਰਭੂ ਜੀ ਮੇਰੀ ਮਦਦ ਕਰੋ!”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਆਈ ਅਤੇ ਉਹ ਦੇ ਅੱਗੇ ਮੱਥਾ ਟੇਕ ਕੇ ਬੋਲੀ, ਪ੍ਰਭੁ ਜੀ ਮੇਰੀ ਸਹਾਇਤਾ ਕਰੋ!
Punjabi ERV
ਪਰ ਉਹ ਯਿਸੂ ਕੋਲ ਆਈ ਅਤੇ ਉਸਦੇ ਅੱਗੇ ਮਥਾ ਟੇਕ ਕੇ ਬੋਲੀ, “ਪ੍ਰਭੂ ਜੀ, ਮੇਰੀ ਸਹਾਇਤਾ ਕਰੋ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਔਰਤ ਆਈ ਅਤੇ ਉਹ ਦੇ ਅੱਗੇ ਮੱਥਾ ਟੇਕ ਕੇ ਬੋਲੀ, ਪ੍ਰਭੂ ਜੀ ਮੇਰੀ ਸਹਾਇਤਾ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہ آئی تے اوہدے اگّے سجدہ کر کے آکھیا۔ خُداوند میری مدد کر۔
Punjabi Standard Bible (Punjabi Standard Bible) 2023
ਪਰ ਉਹ ਆਈ ਅਤੇ ਉਸ ਨੂੰ ਮੱਥਾ ਟੇਕ ਕੇ ਕਹਿਣ ਲੱਗੀ, “ਪ੍ਰਭੂ ਜੀ, ਮੇਰੀ ਸਹਾਇਤਾ ਕਰੋ।”