Matthew 15:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਉੱਥੋਂ ਤੁਰਕੇ ਗਲੀਲੀ ਝੀਲ ਦੇ ਨੇੜੇ ਆਇਆ, ਅਤੇ ਪਹਾੜ ਉੱਤੇ ਚੜ੍ਹ੍ਹਕੇ ਉੱਥੇ ਬਹਿ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਉੱਥੋਂ ਗਲੀਲ ਦੀ ਝੀਲ ਦੇ ਕੰਢੇ ਵੱਲ ਚਲੇ ਗਏ । ਉਹ ਇੱਕ ਪਹਾੜ ਤੇ ਚੜ੍ਹ ਗਏ ਅਤੇ ਉੱਥੇ ਬੈਠ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਉੱਥੋਂ ਚਲ ਕੇ ਗਲੀਲ ਝੀਲ ਦੇ ਨੇੜੇ ਆਏ, ਅਤੇ ਪਹਾੜ ਉੱਤੇ ਚੜ੍ਹ ਕੇ ਬੈਠ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਉੱਥੋਂ ਤੁਰ ਕੇ ਗਲੀਲ ਦੀ ਝੀਲ ਦੇ ਨੇੜੇ ਆਇਆ ਅਤੇ ਪਹਾੜ ਉੱਤੇ ਚੜ੍ਹ ਕੇ ਉੱਥੇ ਬਹਿ ਗਿਆ
Punjabi ERV
ਯਿਸੂ ਉਥੋਂ ਤੁਰਕੇ ਗਲੀਲੀ ਝੀਲ ਦੇ ਨੇਡ਼ੇ ਆਇਆ, ਅਤੇ ਪਹਾਡ਼ ਉੱਤੇ ਚਢ਼ਕੇ ਉਥੇ ਬਹਿ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਉੱਥੋਂ ਤੁਰ ਕੇ ਗਲੀਲ ਦੀ ਝੀਲ ਦੇ ਨੇੜੇ ਆਇਆ ਅਤੇ ਪਹਾੜ ਉੱਤੇ ਚੜ੍ਹ ਕੇ ਉੱਥੇ ਬੈਠ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر یِسُوع اوتھوں ٹُرکے گلِیل دے سمُندر دے نیڑے آیا۔ تے پہاڑ اُتّے چڑھ کے اوتھے بَہہ گیا۔
Punjabi Standard Bible (Punjabi Standard Bible) 2023
ਫਿਰ ਯਿਸੂ ਉੱਥੋਂ ਚੱਲ ਕੇ ਗਲੀਲ ਦੀ ਝੀਲ ਦੇ ਕਿਨਾਰੇ ਆਇਆ ਅਤੇ ਪਹਾੜ ਉੱਤੇ ਚੜ੍ਹ ਕੇ ਉੱਥੇ ਬੈਠ ਗਿਆ।