Matthew 15:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਨਾ ਕਿਉਂ ਕਰਦੇ ਹੋ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਤੁਸੀਂ ਆਪ ਕਿਉਂ ਆਪਣੀ ਰੀਤ ਨੂੰ ਪੂਰਾ ਕਰਨ ਦੇ ਲਈ ਪਰਮੇਸ਼ਰ ਦੇ ਵਚਨ ਦੀ ਉਲੰਘਣਾ ਕਰਦੇ ਹੋ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਯਿਸ਼ੂ ਨੇ ਉੱਤਰ ਦਿੱਤਾ, “ਤੁਸੀਂ ਵੀ ਕਿਉਂ ਆਪਣੀ ਰੀਤ ਦੇ ਕਾਰਨ ਪਰਮੇਸ਼ਵਰ ਦੇ ਹੁਕਮ ਦੀ ਉਲੰਘਣਾ ਕਰਦੇ ਹੋ?
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਵੀ ਕਿਉਂ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਨੂੰ ਉਲੰਘਣ ਕਰਦੇ ਹੋ?
Punjabi ERV
ਪਰ ਉਸਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਨਾ ਕਿਉਂ ਕਰਦੇ ਹੋ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿਉਂ ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਣਾ ਕਰਦੇ ਹੋ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اوہناں نُوں جواب دِتّا۔ تُسی وی کاہِنُوں اپنی رِیت رِوایت دے سبّب خُدا دے حُکم نُوں ٹال دیندے اوہ۔
Punjabi Standard Bible (Punjabi Standard Bible) 2023
ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ਰ ਦੇ ਹੁਕਮ ਨੂੰ ਕਿਉਂ ਤੋੜਦੇ ਹੋ?