Matthew 15:38 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਔਰਤਾਂ ਅਤੇ ਬੱਚਿਆਂ ਦੇ ਖਾਣ ਤੋਂ ਛੁੱਟ ਉੱਥੇ ਘੱਟ ਤੋਂ ਘੱਟ ਚਾਰ ਹਜ਼ਾਰ ਆਦਮੀ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਖਾਣ ਵਾਲੇ ਆਦਮੀਆਂ ਦੀ ਗਿਣਤੀ ਔਰਤਾਂ ਅਤੇ ਬੱਚਿਆਂ ਨੂੰ ਛੱਡ ਕੇ ਚਾਰ ਹਜ਼ਾਰ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਖਾਣ ਵਾਲੇ ਔਰਤ ਅਤੇ ਬੱਚਿਆਂ ਤੋਂ ਬਿਨ੍ਹਾਂ ਚਾਰ ਹਜ਼ਾਰ ਮਰਦ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਖਾਣ ਵਾਲੇ ਜਨਾਨੀਆਂ ਅਤੇ ਬਾਲਕਾਂ ਬਿਨਾ ਚਾਰ ਹਜ਼ਾਰ ਮਰਦ ਸਨ
Punjabi ERV
ਔਰਤਾਂ ਅਤੇ ਬਚਿਆਂ ਦੇ ਖਾਣ ਤੋਂ ਛੁੱਟ ਉਥੇ ਘੱਟ ਤੋਂ ਘੱਟ ਚਾਰ ਹਜ਼ਾਰ ਆਦਮੀ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਖਾਣ ਵਾਲੇ ਔਰਤਾਂ ਅਤੇ ਬੱਚਿਆਂ ਬਿਨ੍ਹਾਂ ਚਾਰ ਹਜ਼ਾਰ ਮਰਦ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کھاون والے بِناں بُڈِّھیاں تے بالاں دے چار ہزار مرد سن۔
Punjabi Standard Bible (Punjabi Standard Bible) 2023
ਖਾਣ ਵਾਲਿਆਂ ਵਿੱਚ ਔਰਤਾਂ ਅਤੇ ਬੱਚਿਆਂ ਤੋਂ ਇਲਾਵਾ ਚਾਰ ਹਜ਼ਾਰ ਆਦਮੀ ਸਨ।