Matthew 15:39 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਲੋਕਾਂ ਨੂੰ ਵਿਦਾ ਕਰਕੇ ਉਹ ਬੇੜੀ ਉੱਤੇ ਚੜ੍ਹ੍ਹ ਗਿਆ ਅਤੇ ਮਗਦਾਨ ਦੇ ਇਲਾਕੇ ਵਿੱਚ ਆਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਭੀੜ ਨੂੰ ਵਿਦਾ ਕੀਤਾ । ਬਾਅਦ ਵਿੱਚ ਉਹ ਆਪ ਕਿਸ਼ਤੀ ਉੱਤੇ ਚੜ੍ਹ ਕੇ ਮਗਦਾਨ ਦੇ ਇਲਾਕੇ ਨੂੰ ਚਲੇ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਭੀੜ ਨੂੰ ਵਿਦਾ ਕਰਕੇ ਯਿਸ਼ੂ ਕਿਸ਼ਤੀ ਉੱਤੇ ਚੜ੍ਹ ਕੇ ਮਗਦਾਨ ਦੇ ਇਲਾਕੇ ਵਿੱਚ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਲੋਕਾਂ ਨੂੰ ਵਿਦਿਆ ਕਰ ਕੇ ਉਹ ਬੇੜੀ ਉੱਤੇ ਚੜ੍ਹ ਗਿਆ ਅਤੇ ਮਗਦਾਨ ਦੀਆਂ ਹੱਦਾਂ ਵਿੱਚ ਆਇਆ।।
Punjabi ERV
ਫ਼ਿਰ ਲੋਕਾਂ ਨੂੰ ਵਿਦਾ ਕਰਕੇ ਉਹ ਬੇਡ਼ੀ ਉੱਤੇ ਚਢ਼ ਗਿਆ ਅਤੇ ਮਗਦਾਨ ਦੇ ਇਲਾਕੇ ਵਿੱਚ ਆਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਲੋਕਾਂ ਨੂੰ ਵਿਦਾ ਕਰ ਕੇ ਉਹ ਬੇੜੀ ਉੱਤੇ ਚੜ੍ਹ ਗਿਆ ਅਤੇ ਮਗਦਾਨ ਦੇ ਇਲਾਕੇ ਵਿੱਚ ਆਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے خلقت نُوں وِداع کر کے اوہ بیڑی اُتّے چڑھ گیا۔ تے مگدَن دے علاقے وِچ آیا۔
Punjabi Standard Bible (Punjabi Standard Bible) 2023
ਫਿਰ ਭੀੜ ਨੂੰ ਵਿਦਾ ਕਰਕੇ ਉਹ ਕਿਸ਼ਤੀ ਉੱਤੇ ਚੜ੍ਹਿਆ ਅਤੇ ਮਗਦਾਨ ਦੇ ਇਲਾਕੇ ਵਿੱਚ ਆਇਆ।