Matthew 15:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਫ਼ੁਰਮਾਇਆ ਹੈ ਕਿ, ‘ਤੁਸੀਂ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰੋ, ਅਤੇ ਪਰਮੇਸ਼ੁਰ ਨੇ ਇਹ ਵੀ ਫ਼ੁਰਮਾਇਆ ਹੈ ਕਿ ਜਿਹੜਾ ਵੀ ਮਨੁੱਖ ਪਿਤਾ ਜਾਂ ਮਾਤਾ ਨੂੰ ਮੰਦਾ ਬੋਲੇ ਉਹ ਜਾਨੋ ਮਾਰਿਆ ਜਾਵੇ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਪਰਮੇਸ਼ਰ ਨੇ ਤਾਂ ਕਿਹਾ ਹੈ: ‘ਆਪਣੇ ਪਿਤਾ ਅਤੇ ਮਾਤਾ ਦਾ ਸਤਿਕਾਰ ਕਰੋ’ ਅਤੇ ‘ਜੋ ਆਪਣੇ ਪਿਤਾ ਜਾਂ ਮਾਤਾ ਨੂੰ ਬੁਰਾ ਕਹੇ, ਉਸ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਨੇ ਕਿਹਾ ਸੀ, ‘ਆਪਣੇ ਪਿਤਾ ਅਤੇ ਮਾਤਾ ਦਾ ਸਤਿਕਾਰ ਕਰ’ ਅਤੇ ‘ਜੇ ਕੋਈ ਆਪਣੇ ਪਿਤਾ ਜਾਂ ਮਾਤਾ ਨੂੰ ਸਰਾਪ ਦੇਵੇ ਉਹ ਮੌਤ ਦੀ ਘਾਟ ਉਤਾਰਿਆ ਜਾਵੇ।’
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪਰਮੇਸ਼ੁਰ ਨੇ ਫ਼ਰਮਾਇਆ ਕਿ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਯਾ ਮਾਤਾ ਨੂੰ ਮੰਦਾ ਬੋਲੇ ਉਹ ਜਾਨੋਂ ਮਾਰਿਆ ਜਾਵੇ
Punjabi ERV
ਪਰਮੇਸ਼ੁਰ ਨੇ ਫ਼ੁਰਮਾਇਆ ਹੈ ਕਿ, ‘ਤੁਸੀਂ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰੋ, ਅਤੇ ਪਰਮੇਸ਼ੁਰ ਨੇ ਇਹ ਵੀ ਫ਼ੁਰਮਾਇਆ ਹੈ ਕਿ ਜਿਹਡ਼ਾ ਵੀ ਮਨੁੱਖ ਪਿਤਾ ਜਾਂ ਮਾਤਾ ਨੂੰ ਮੰਦਾ ਬੋਲੇ ਉਹ ਜਾਨੋ ਮਾਰਿਆ ਜਾਵੇ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪਰਮੇਸ਼ੁਰ ਨੇ ਕਿਹਾ ਹੈ, ਕਿ ਆਪਣੇ ਮਾਤਾ-ਪਿਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو خُدا حُکم دے کے آکھیا پئی ماں پئیو دی عِزّت کر۔ تے جیہڑا پئیو یا ماں نُوں مَندا بولے اوہ جانوں ماریا جاوے۔
Punjabi Standard Bible (Punjabi Standard Bible) 2023
ਕਿਉਂਕਿ ਪਰਮੇਸ਼ਰ ਨੇ ਕਿਹਾ ਹੈ, ‘ਆਪਣੇ ਮਾਤਾ-ਪਿਤਾ ਦਾ ਆਦਰ ਕਰ’ ਅਤੇ ‘ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ’।