Matthew 15:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤੁਸੀਂ ਉਪਦੇਸ਼ ਦਿੰਦੇ ਹੋ ਕਿ ਜਿਹੜਾ ਵਿਅਕਤੀ ਆਪਣੇ ਪਿਤਾ ਜਾਂ ਮਾਤਾ ਨੂੰ ਆਖ ਸੱਕਦਾ ਹੈ, ਮੇਰੇ ਕੋਲ ਕੁਝ ਹੈ ਜੋ ਮੈਂ ਤੁਹਾਡੀ ਸਹਾਇਤਾ ਲਈ ਇਸਤੇਮਾਲ ਕਰ ਸੱਕਦਾ ਹਾਂ ਪਰ ਇਹ ਮੈਂ ਤੁਹਾਡੀ ਸਹਾਇਤਾ ਕਰਨ ਲਈ ਇਸਤੇਮਾਲ ਨਹੀਂ ਕਰਾਂਗਾ। ਮੈਂ ਇਹ ਪਰਮੇਸ਼ੁਰ ਨੂੰ ਦੇਵਾਂਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਤੁਸੀਂ ਕਹਿੰਦੇ ਹੋ ਕਿ ਜੇਕਰ ਕੋਈ ਆਪਣੇ ਪਿਤਾ ਜਾਂ ਮਾਤਾ ਨੂੰ ਕਹੇ, ‘ਜੋ ਕੁਝ ਮੈਂ ਤੁਹਾਡੀ ਸੇਵਾ ਵਿੱਚ ਲਾ ਸਕਦਾ ਸੀ, ਉਹ ਪਰਮੇਸ਼ਰ ਦੇ ਨਾਮ ਲੱਗ ਚੁੱਕਾ ਹੈ’;
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਤੁਸੀਂ ਆਖਦੇ ਹੋ ਕਿ ਜੇਕਰ ਕੋਈ ਆਪਣੇ ਮਾਤਾ ਜਾਂ ਪਿਤਾ ਨੂੰ ਕਹੇ, ਮੇਰੇ ਵੱਲੋਂ ਤੁਹਾਨੂੰ ਜੋ ਕੁਝ ਲਾਭ ਹੋ ਸਕਦਾ ਸੀ, ‘ਉਹ ਪਰਮੇਸ਼ਵਰ ਨੂੰ ਭੇਂਟ ਚੜ੍ਹਾਇਆ ਗਿਆ।’
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਸੀਂ ਆਖਦੇ ਹੋ ਭਈ ਜਿਹੜਾ ਪਿਤਾ ਯਾ ਮਾਤਾ ਨੂੰ ਕਹੇ ਕਿ ਜੋ ਕੁਝ ਮੇਰੇ ਕੋਲੋਂ ਤੈਨੂੰ ਲਾਭ ਹੋ ਸੱਕਦਾ ਸੀ ਸੋ ਭੇਟ ਹੋ ਗਿਆ, ਉਹ ਆਪਣੇ ਪਿਤਾ ਯਾ ਮਾਤਾ ਦਾ ਆਦਰ ਨਾ ਕਰੇ
Punjabi ERV
ਪਰ ਤੁਸੀਂ ਉਪਦੇਸ਼ ਦਿੰਦੇ ਹੋ ਕਿ ਜਿਹਡ਼ਾ ਵਿਅਕਤੀ ਆਪਣੇ ਪਿਤਾ ਜਾਂ ਮਾਤਾ ਨੂੰ ਆਖ ਸਕਦਾ ਹੈ, ਮੇਰੇ ਕੋਲ ਕੁਝ ਹੈ ਜੋ ਮੈਂ ਤੁਹਾਡੀ ਸਹਾਇਤਾ ਲਈ ਇਸਤੇਮਾਲ ਕਰ ਸਕਦਾ ਹਾਂ ਪਰ ਇਹ ਮੈਂ ਤੁਹਾਡੀ ਸਹਾਇਤਾ ਕਰਨ ਲਈ ਇਸਤੇਮਾਲ ਨਹੀਂ ਕਰਾਂਗਾ। ਮੈਂ ਇਹ ਪਰਮੇਸ਼ੁਰ ਨੂੰ ਦੇਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੁਸੀਂ ਆਖਦੇ ਹੋ ਕਿ ਜੇਕਰ ਕੋਈ ਆਪਣੇ ਮਾਤਾ-ਪਿਤਾ ਨੂੰ ਕਹੇ, “ਮੇਰੇ ਵੱਲੋਂ ਤਹਾਨੂੰ ਜੋ ਕੁਝ ਲਾਭ ਹੋ ਸਕਦਾ ਸੀ, ਉਹ ਪਰਮੇਸ਼ੁਰ ਨੂੰ ਭੇਟ ਚੜ੍ਹਾਇਆ ਗਿਆ।” ਉਹ ਆਪਣੇ ਪਿਤਾ ਜਾਂ ਮਾਤਾ ਦਾ ਆਦਰ ਨਾ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُسی آکھدے ہو پئی جیہڑا کوئی پئیو یا ماں نُوں آکھے پئی جو کُجھ مَیتھوں تینُوں فائدہ سی سو خُدا دی نذر ہوگیا۔
Punjabi Standard Bible (Punjabi Standard Bible) 2023
ਪਰ ਤੁਸੀਂ ਕਹਿੰਦੇ ਹੋ, ‘ਜਿਹੜਾ ਆਪਣੇ ਪਿਤਾ ਜਾਂ ਮਾਤਾ ਨੂੰ ਕਹੇ ਕਿ ਜੋ ਕੁਝ ਤੁਹਾਨੂੰ ਮੇਰੇ ਤੋਂ ਮਿਲ ਸਕਦਾ ਸੀ, ਉਹ ਪਰਮੇਸ਼ਰ ਨੂੰ ਅਰਪਣ ਹੈ,