Matthew 15:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਕਪਟੀਓ; ਯਸਾਯਾਹ ਨੇ ਤੁਹਾਡੇ ਬਾਰੇ ਠੀਕ ਅਗੰਮ ਵਾਕ ਕੀਤਾ ਹੈ ਕਿ:
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਪਖੰਡੀ ਹੋ! ਤੁਹਾਡੇ ਬਾਰੇ ਯਸਾਯਾਹ ਨਬੀ ਨੇ ਠੀਕ ਕਿਹਾ ਸੀ:
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਹੇ ਪਖੰਡੀਓ! ਯਸ਼ਾਯਾਹ ਨੇ ਤੁਹਾਡੇ ਬਾਰੇ ਸਹੀ ਭਵਿੱਖਬਾਣੀ ਕੀਤੀ ਸੀ:
Punjabi Bible 2016 - ਪਵਿੱਤਰ ਬਾਈਬਲ O.V.
ਹੇ ਕਪਟੀਓ! ਯਸਾਯਾਹ ਨੇ ਤੁਹਾਡੇ ਵਿਖੇ ਠੀਕ ਅਗੰਮ ਵਾਕ ਕੀਤਾ ਹੈ ਕਿ
Punjabi ERV
ਹੇ ਕਪਟੀਓ; ਯਸਾਯਾਹ ਨੇ ਤੁਹਾਡੇ ਬਾਰੇ ਠੀਕ ਅਗੰਮ ਵਾਕ ਕੀਤਾ ਹੈ ਕਿ:
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਕਪਟੀਓ! ਯਸਾਯਾਹ ਨੇ ਤੁਹਾਡੇ ਵਿਖੇ ਠੀਕ ਅਗੰਮ ਵਾਕ ਕੀਤਾ ਹੈ ਕਿ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مکّارو! یسعیاہ تُہاڈے حق وِچ کنّی چنگی نبُوّت کِیتی۔
Punjabi Standard Bible (Punjabi Standard Bible) 2023
ਹੇ ਪਖੰਡੀਓ, ਯਸਾਯਾਹ ਨੇ ਤੁਹਾਡੇ ਵਿਖੇ ਠੀਕ ਹੀ ਭਵਿੱਖਬਾਣੀ ਕੀਤੀ ਹੈ: