Matthew 15:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
‘ਇਹ ਲੋਕ ਆਪਣੇ ਬੁਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੈਥੋਂ ਦੂਰ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
‘ਇਹ ਲੋਕ ਮੂੰਹ ਨਾਲ ਮੇਰਾ ਸਤਿਕਾਰ ਕਰਦੇ ਹਨ, ਪਰ ਇਹਨਾਂ ਦੇ ਦਿਲ ਮੇਰੇ ਤੋਂ ਬਹੁਤ ਦੂਰ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ ‘ਇਹ ਲੋਕ ਆਪਣੇ ਬੁੱਲ੍ਹਾਂ ਤੋਂ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦੇ ਦਿਲ ਮੇਰੇ ਤੋਂ ਦੂਰ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਲੋਕ ਆਪਣੇ ਬੁੱਲਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੈਥੋਂ ਦੂਰ ਹੈ।
Punjabi ERV
“ਇਹ ਲੋਕ ਆਪਣੇ ਬੁਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੈਥੋਂ ਦੂਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਲੋਕ ਆਪਣੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی ایہہ لوک بُلّاں نال میری عِزّت کر دے نیں پر اوہناں دا دِل مَیتھوں دُور اے۔
Punjabi Standard Bible (Punjabi Standard Bible) 2023
ਇਹ ਲੋਕ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ;