Matthew 15:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਕਿਸੇ ਚੀਜ਼ ਵਾਸਤੇ ਮੇਰੀ ਉਪਾਸਨਾ ਨਹੀਂ ਕਰਦੇ ਕਿਉਂਕਿ ਉਹ ਮਨੁੱਖ ਦੀਆਂ ਬਣਾਈਆਂ ਰੀਤਾਂ ਦਾ ਉਪਦੇਸ਼ ਦਿੰਦੇ ਹਨ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਐਵੇਂ ਹੀ ਮੇਰੀ ਅਰਾਧਨਾ ਕਰਦੇ ਹਨ । ਕਿਉਂਕਿ ਇਹ ਮਨੁੱਖਾਂ ਦੀਆਂ ਸਿੱਖਿਆਵਾਂ ਪਰਮੇਸ਼ਰ ਦੇ ਸਿਧਾਂਤ ਕਰ ਕੇ ਸਿਖਾਉਂਦੇ ਹਨ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਵਿਅਰਥ ਹੀ ਮੇਰੀ ਮਹਿਮਾ ਕਰਦੇ ਹਨ; ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦੇਂਦੇ ਹਨ।’ ”
Punjabi Bible 2016 - ਪਵਿੱਤਰ ਬਾਈਬਲ O.V.
ਓਹ ਵਿਰਥਾ ਮੇਰੀ ਉਪਾਸਨਾ ਕਰਦੇ ਹਨ, ਓਹ ਮਨੁੱਖਾਂ ਦੇ ਹੁਕਮਾਂ ਦੀ ਸਿਖਿਆ ਦਿੰਦੇ ਹਨ।।
Punjabi ERV
ਉਹ ਕਿਸੇ ਚੀਜ਼ ਵਾਸਤੇ ਮੇਰੀ ਉਪਾਸਨਾ ਨਹੀਂ ਕਰਦੇ ਕਿਉਂਕਿ ਉਹ ਮਨੁੱਖ ਦੀਆਂ ਬਣਾਈਆਂ ਰੀਤਾਂ ਦਾ ਉਪਦੇਸ਼ ਦਿੰਦੇ ਹਨ।”‘ਯਸਾਯਾਹ 29:13
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਵਿਅਰਥ ਮੇਰੀ ਬੰਦਗੀ ਕਰਦੇ ਹਨ, ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦਿੰਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ بے فائدہ میری عبادت کر دے نیں جیہڑے بندیاں دیاں حُکماں دی تعلِیم دیندے نیں۔
Punjabi Standard Bible (Punjabi Standard Bible) 2023
ਇਹ ਵਿਅਰਥ ਮੇਰੀ ਉਪਾਸਨਾ ਕਰਦੇ ਹਨ, ਇਹ ਮਨੁੱਖਾਂ ਦੇ ਹੁਕਮਾਂ ਨੂੰ ਧਾਰਮਿਕ ਸਿੱਖਿਆ ਦੀ ਤਰ੍ਹਾਂ ਸਿਖਾਉਂਦੇ ਹਨ।”