Matthew 16:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਤੁਸੀਂ ਕਿਉਂ ਨਹੀਂ ਸਮਝਦੇ ਕਿ ਮੈਂ ਤੁਹਾਨੂੰ ਰੋਟੀ ਬਾਰੇ ਨਹੀਂ ਆਖ ਰਿਹਾ ਸੀ? ਪਰ ਮੈਂ ਤੁਹਾਨੂੰ ਫ਼ਰੀਸੀਆਂ ਅਤੇ ਸਦੂਕੀਆਂ ਦੇ ਖਮੀਰ ਬਾਰੇ ਹੁਸ਼ਿਆਰ ਰਹਿਣ ਲਈ ਕਹਿ ਰਿਹਾ ਸੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਇਹ ਕਿਉਂ ਨਹੀਂ ਸਮਝਦੇ ਕਿ ਮੈਂ ਤੁਹਾਨੂੰ ਰੋਟੀ ਦੇ ਬਾਰੇ ਨਹੀਂ ਕਿਹਾ ਸੀ? ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਸਾਵਧਾਨ ਰਹਿਣਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਕਿਉਂ ਨਹੀਂ ਸਮਝਦੇ ਹੋ ਕਿ ਮੈਂ ਤੁਹਾਡੇ ਨਾਲ ਰੋਟੀ ਬਾਰੇ ਗੱਲ ਨਹੀਂ ਕਰ ਰਿਹਾ ਸੀ? ਪਰ ਤੁਸੀਂ ਫ਼ਰੀਸੀਆਂ ਅਤੇ ਸਦੂਕੀਆਂ ਦੇ ਖਮੀਰ ਤੋਂ ਬਚ ਕੇ ਰਹੋ।”
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਕਿਉਂ ਨਹੀਂ ਸਮਝਦੇ ਜੋ ਮੈਂ ਤੁਹਾਨੂੰ ਰੋਟੀਆਂ ਦੀ ਗੱਲ ਨਹੀਂ ਆਖੀ ਪਰ ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਹੁਸ਼ਿਆਰ ਰਹੋ?
Punjabi ERV
ਤਾਂ ਤੁਸੀਂ ਕਿਉਂ ਨਹੀਂ ਸਮਝਦੇ ਕਿ ਮੈਂ ਤੁਹਾਨੂੰ ਰੋਟੀ ਬਾਰੇ ਨਹੀਂ ਆਖ ਰਿਹਾ ਸੀ? ਪਰ ਮੈਂ ਤੁਹਾਨੂੰ ਫ਼ਰੀਸੀਆਂ ਅਤੇ ਸਦੂਕੀਆਂ ਦੇ ਖਮੀਰ ਬਾਰੇ ਹੁਸ਼ਿਆਰ ਰਹਿਣ ਲਈ ਕਹਿ ਰਿਹਾ ਸੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਕਿਉਂ ਨਹੀਂ ਸਮਝਦੇ ਕਿ ਮੈਂ ਤੁਹਾਨੂੰ ਰੋਟੀਆਂ ਦੀ ਗੱਲ ਨਹੀਂ ਆਖੀ ਪਰ ਇਹ ਕਿ ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚੋ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی کیوں نئیں سمجھدے ہو پئی مَیں تُہاڈے نال روٹِیاں دی گلّ نئیں کِیتی سی؟ پر فرِیسیاں تے صدوقیاں دے خمیر توں ہُشیار رہو۔
Punjabi Standard Bible (Punjabi Standard Bible) 2023
ਤੁਸੀਂ ਕਿਉਂ ਨਹੀਂ ਸਮਝਦੇ ਕਿ ਮੈਂ ਤੁਹਾਨੂੰ ਰੋਟੀਆਂ ਬਾਰੇ ਨਹੀਂ ਕਿਹਾ ਸੀ? ਪਰ ਇਹ ਕਿ ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਖ਼ਬਰਦਾਰ ਰਹੋ।”