Matthew 16:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਹ ਚੇਲੇ ਜਾਣ ਗਏ ਕਿ ਉਹ ਉਨ੍ਹਾਂ ਨੂੰ ਰੋਟੀ ਵਿੱਚ ਵਰਤੇ ਜਾਣ ਵਾਲੇ ਖਮੀਰ ਤੋਂ ਸਾਵੱਧਾਨ ਰਹਿਣ ਲਈ ਨਹੀਂ ਆਖ ਰਿਹਾ ਸੀ। ਅਸਲ ਵਿੱਚ ਉਹ ਉਨ੍ਹਾਂ ਨੂੰ ਫ਼ਰੀਸੀਆਂ ਅਤੇ ਸਦੂਕੀਆਂ ਦੇ ਉਪਦੇਸ਼ਾਂ ਦੇ ਖਿਲਾਫ਼ ਆਪਣੇ-ਆਪ ਦੀ ਰੱਖਿਆ ਕਰਨ ਲਈ ਕਹਿ ਰਿਹਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਚੇਲੇ ਸਮਝ ਗਏ ਕਿ ਯਿਸੂ ਨੇ ਉਹਨਾਂ ਨੂੰ ਰੋਟੀ ਦੇ ਖ਼ਮੀਰ ਬਾਰੇ ਨਹੀਂ ਕਿਹਾ ਸੀ, ਸਗੋਂ ਫ਼ਰੀਸੀਆਂ ਅਤੇ ਸਦੂਕੀਆਂ ਤੋਂ ਸਾਵਧਾਨ ਰਹਿਣ ਦੇ ਲਈ ਕਿਹਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਹ ਸਮਝੇ ਕਿ ਉਹ ਸਾਨੂੰ ਰੋਟੀ ਵਿੱਚ ਮਿਲਾਏ ਗਏ ਖ਼ਮੀਰ ਤੋਂ ਨਹੀਂ, ਪਰ ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਤੋਂ ਹੁਸ਼ਿਆਰ ਰਹਿਣ ਲਈ ਕਹਿ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਹ ਸਮਝੇ ਭਈ ਉਸ ਨੇ ਰੋਟੀ ਦੇ ਖ਼ਮੀਰ ਤੋਂ ਨਹੀਂ ਸਗੋਂ ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਤੋਂ ਹੁਸ਼ਿਆਰ ਰਹਿਣ ਨੂੰ ਆਖਿਆ ਸੀ।।
Punjabi ERV
ਫ਼ੇਰ ਉਹ ਚੇਲੇ ਜਾਣ ਗਏ ਕਿ ਉਹ ਉਨ੍ਹਾਂ ਨੂੰ ਰੋਟੀ ਵਿੱਚ ਵਰਤੇ ਜਾਣ ਵਾਲੇ ਖਮੀਰ ਤੋਂ ਸਾਵਧਾਨ ਰਹਿਣ ਲਈ ਨਹੀਂ ਆਖ ਰਿਹਾ ਸੀ। ਅਸਲ ਵਿੱਚ ਉਹ ਉਨ੍ਹਾਂ ਨੂੰ ਫ਼ਰੀਸੀਆਂ ਅਤੇ ਸਦੂਕੀਆਂ ਦੇ ਉਪਦੇਸ਼ਾਂ ਦੇ ਖਿਲਾਫ਼ ਆਪਣੇ-ਆਪ ਦੀ ਰੱਖਿਆ ਕਰਨ ਲਈ ਕਹਿ ਰਿਹਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਸਮਝੇ ਕਿ ਉਸ ਨੇ ਰੋਟੀ ਦੇ ਖ਼ਮੀਰ ਤੋਂ ਨਹੀਂ ਸਗੋਂ ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਤੋਂ ਹੁਸ਼ਿਆਰ ਰਹਿਣ ਨੂੰ ਆਖਿਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہناں نُوں سمجھ آئی پئی اوس روٹی دے خمیر توں نئیں پر فرِیسیاں تے صدوقیاں دی تعلِیم توں ہُشیار رہن نُوں آکھیا سی۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਨੂੰ ਸਮਝ ਆਇਆ ਕਿ ਉਸ ਨੇ ਰੋਟੀ ਦੇ ਖ਼ਮੀਰ ਤੋਂ ਨਹੀਂ, ਸਗੋਂ ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਤੋਂ ਖ਼ਬਰਦਾਰ ਰਹਿਣ ਲਈ ਕਿਹਾ ਸੀ।