Matthew 16:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੈਸਰੀਆ ਫ਼ਿਲਿੱਪੀ ਦੇ ਇਲਾਕੇ ਵਿੱਚ ਆਕੇ ਯਿਸੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, “ਲੋਕੀਂ ਕਿਸਨੂੰ ਆਖਦੇ ਹਨ ਕਿ ਉਹ ਮਨੁੱਖ ਦਾ ਪੁੱਤਰ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਕੈਸਰੀਆ ਫ਼ਿਲਿੱਪੀ ਦੇ ਇਲਾਕੇ ਨੂੰ ਗਏ ਜਿੱਥੇ ਉਹਨਾਂ ਨੇ ਆਪਣੇ ਚੇਲਿਆਂ ਕੋਲੋਂ ਪੁੱਛਿਆ, “ਲੋਕ ਮਨੁੱਖ ਦੇ ਪੁੱਤਰ ਬਾਰੇ ਕੀ ਕਹਿੰਦੇ ਹਨ ਕਿ ਉਹ ਕੌਣ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਕਯਸਰਿਆ ਫ਼ਿਲਿੱਪੀ ਦੇ ਇਲਾਕੇ ਵਿੱਚ ਆਏ, ਅਤੇ ਆਪਣੇ ਚੇਲਿਆਂ ਨੂੰ ਪੁੱਛਿਆ, “ਮਨੁੱਖ ਦੇ ਪੁੱਤਰ ਬਾਰੇ ਲੋਕ ਕੀ ਕਹਿੰਦੇ ਹਨ?”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਕੈਸਰੀਆ ਫ਼ਿਲਿੱਪੀ ਦੇ ਇਲਾਕੇ ਵਿੱਚ ਆਣ ਕੇ ਆਪਣੇ ਚੇਲਿਆਂ ਨੂੰ ਇਹ ਕਹਿ ਕੇ ਪੁੱਛਿਆ ਜੋ ਲੋਕ ਮਨੁੱਖ ਦੇ ਪੁੱਤ੍ਰ ਨੂੰ ਕੀ ਆਖਦੇ ਹਨ?
Punjabi ERV
ਕੈਸਰੀਆ ਫ਼ਿਲਿੱਪੀ ਦੇ ਇਲਾਕੇ ਵਿੱਚ ਆਕੇ ਯਿਸੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, “ਲੋਕੀਂ ਕਿਸਨੂੰ ਆਖਦੇ ਹਨ ਕਿ ਉਹ ਮਨੁੱਖ ਦਾ ਪੁੱਤਰ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਕੈਸਰਿਯਾ ਫ਼ਿਲਿੱਪੀ ਦੇ ਇਲਾਕੇ ਵਿੱਚ ਆ ਕੇ ਆਪਣੇ ਚੇਲਿਆਂ ਨੂੰ ਇਹ ਪੁੱਛਿਆ ਜੋ ਲੋਕ ਮਨੁੱਖ ਦੇ ਪੁੱਤਰ ਨੂੰ ਕੀ ਆਖਦੇ ਹਨ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع نے قَیصریہ فِلپّی دے علاقے وِچ آ کے اپنے شاگِرداں نُوں پُچھیا پئی لوک کِیہ آکھدے نیں پئی اِبنِ آدم کون اے؟
Punjabi Standard Bible (Punjabi Standard Bible) 2023
ਜਦੋਂ ਯਿਸੂ ਕੈਸਰਿਯਾ ਫ਼ਿਲਿੱਪੀ ਦੇ ਇਲਾਕੇ ਵਿੱਚ ਆਇਆ ਤਾਂ ਉਸ ਨੇ ਆਪਣੇ ਚੇਲਿਆਂ ਨੂੰ ਪੁੱਛਿਆ, “ਲੋਕ ਕੀ ਕਹਿੰਦੇ ਹਨ ਕਿ ਮਨੁੱਖ ਦਾ ਪੁੱਤਰ ਕੌਣ ਹੈ?”