Matthew 16:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਬੋਲੇ, “ਕੋਈ ਤਾਂ ਯੂਹੰਨਾ ਬਪਤਿਸਮਾ ਦੇਣ ਵਾਲੇ ਨੂੰ ਕਹਿੰਦੇ ਹਨ ਅਤੇ ਕੋਈ ਏਲੀਯਾਹ ਅਤੇ ਕੋਈ ਯਿਰਮਿਯਾਹ ਜਾਂ ਨਬੀਆਂ ਵਿੱਚੋਂ ਕਿਸੇ ਇੱਕ ਨੂੰ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਚੇਲਿਆਂ ਨੇ ਉੱਤਰ ਦਿੱਤਾ, “ਕੁਝ ਕਹਿੰਦੇ ਹਨ ‘ਤੁਸੀਂ ਯੂਹੰਨਾ ਬਪਤਿਸਮਾ ਦੇਣ ਵਾਲੇ ਹੋ,’ ਕੁਝ ਕਹਿੰਦੇ ਹਨ ‘ਏਲੀਯਾਹ ਨਬੀ,’ ਕੁਝ ‘ਯਿਰਮਿਯਾਹ ਨਬੀ’ ਅਤੇ ਕੁਝ ‘ਕੋਈ ਹੋਰ ਨਬੀ ਮੰਨਦੇ ਹਨ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਜਵਾਬ ਦਿੱਤਾ, “ਕੋਈ ਤੁਹਾਨੂੰ ਯੋਹਨ ਬਪਤਿਸਮਾ ਦੇਣ ਵਾਲਾ ਕਹਿੰਦੇ ਹਨ; ਅਤੇ ਕੋਈ ਏਲੀਯਾਹ; ਅਤੇ ਕੁਝ ਯੇਰਮਿਯਾਹ ਜਾਂ ਨਬੀਆਂ ਵਿੱਚੋਂ ਕੋਈ ਇੱਕ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਬੋਲੇ, ਕਈ ਤਾਂ ਯੂਹੰਨਾ ਬਪਤਿਸਮਾ ਦੇਣ ਵਾਲਾ ਕਹਿੰਦੇ ਹਨ ਅਤੇ ਕਈ ਏਲੀਯਾਹ ਤੇ ਕਈ ਯਿਰਮਿਯਾਹ ਯਾ ਨਬੀਆਂ ਵਿੱਚੋਂ ਕੋਈ
Punjabi ERV
ਉਹ ਬੋਲੇ, “ਕੋਈ ਤਾਂ ਯੂਹਾਂਨਾ ਬਪਤਿਸਮਾ ਦੇਣ ਵਾਲੇ ਨੂੰ ਕਹਿੰਦੇ ਹਨ ਅਤੇ ਕੋਈ ਏਲੀਯਾਹ ਅਤੇ ਕੋਈ ਯਿਰਮਿਯਾਹ ਜਾਂ ਨਬੀਆਂ ਵਿੱਚੋਂ ਕਿਸੇ ਇੱਕ ਨੂੰ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬੋਲੇ, ਕਈ ਤਾਂ ਯੂਹੰਨਾ ਬਪਤਿਸਮਾ ਦੇਣ ਵਾਲਾ ਕਹਿੰਦੇ ਹਨ ਅਤੇ ਕਈ ਏਲੀਯਾਹ ਅਤੇ ਕਈ ਯਿਰਮਿਯਾਹ ਜਾਂ ਨਬੀਆਂ ਵਿੱਚੋਂ ਕੋਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ آکھن لگّے کئی تے یُوحنّا بپتِسمہ دین والا آکھدے نیں تے کئی ایلیّاہ تے ہور یِرمیاہ یا نبیاں وِچوں کوئی اِک۔
Punjabi Standard Bible (Punjabi Standard Bible) 2023
ਉਨ੍ਹਾਂ ਉੱਤਰ ਦਿੱਤਾ, “ਕਈ ਤਾਂ ਯੂਹੰਨਾ ਬਪਤਿਸਮਾ ਦੇਣ ਵਾਲਾ ਕਹਿੰਦੇ ਹਨ ਅਤੇ ਕਈ ਏਲੀਯਾਹ ਅਤੇ ਕਈ ਯਿਰਮਿਯਾਹ ਜਾਂ ਨਬੀਆਂ ਵਿੱਚੋਂ ਕੋਈ।”