Matthew 16:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਵੀ ਤੈਨੂੰ ਆਖਦਾ ਹਾਂ ਕਿ ਤੂੰ ਪਤਰਸ ਹੈਂ, ਅਤੇ ਮੈਂ ਆਪਣੀ ਕਲੀਸਿਯਾ ਇਸ ਚੱਟਾਨ ਉੱਪਰ ਬਨਾਵਾਂਗਾ। ਮੌਤ ਦੀ ਸ਼ਕਤੀ ਕਦੀ ਵੀ ਮੇਰੀ ਕਲੀਸਿਯਾ ਨੂੰ ਹਰਾਉਣ ਦੇ ਕਾਬਿਲ ਨਹੀਂ ਹੋਵੇਗੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਮੈਂ ਤੈਨੂੰ ਦੱਸਦਾ ਹਾਂ, ਤੂੰ ਪਤਰਸ ਭਾਵ ਉਹ ਚੱਟਾਨ ਹੈਂ ਜਿਸ ਉੱਤੇ ਮੈਂ ਆਪਣੀ ਕਲੀਸਿਯਾ ਉਸਾਰਾਂਗਾ ਅਤੇ ਇਸ ਨੂੰ ਮੌਤ ਵੀ ਹਿਲਾ ਨਾ ਸਕੇਗੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਮੈਂ ਤੈਨੂੰ ਆਖਦਾ ਹਾਂ ਤੂੰ ਪਤਰਸ ਹੈ, ਅਤੇ ਇਸ ਚੱਟਾਨ ਤੇ ਮੈਂ ਆਪਣੀ ਕਲੀਸਿਆ ਬਣਾਵਾਂਗਾ, ਅਤੇ ਪਤਾਲ ਦੇ ਫਾਟਕਾਂ ਦਾ ਉਸ ਉੱਤੇ ਕੋਈ ਵੱਸ ਨਾ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਵੀ ਤੈਨੂੰ ਆਖਦਾ ਹਾਂ ਜੋ ਤੂੰ ਪਤਰਸ ਹੈਂ ਅਤੇ ਮੈਂ ਇਸ ਪੱਥਰ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਹ ਦੇ ਉੱਤੇ ਕੁਝ ਵੱਸ ਨਾ ਚੱਲੇਗਾ
Punjabi ERV
ਮੈਂ ਵੀ ਤੈਨੂੰ ਆਖਦਾ ਹਾਂ ਕਿ ਤੂੰ ਪਤਰਸ ਹੈਂ, ਅਤੇ ਮੈਂ ਆਪਣੀ ਕਲੀਸਿਯਾ ਇਸ ਚੱਟਾਨ ਉੱਪਰ ਬਨਾਵਾਂਗਾ। ਮੌਤ ਦੀ ਸ਼ਕਤੀ ਕਦੀ ਵੀ ਮੇਰੀ ਕਲੀਸਿਯਾ ਨੂੰ ਹਰਾਉਣ ਦੇ ਕਾਬਿਲ ਨਹੀਂ ਹੋਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਵੀ ਤੈਨੂੰ ਆਖਦਾ ਹਾਂ ਜੋ ਤੂੰ ਪਤਰਸ ਹੈਂ ਅਤੇ ਮੈਂ ਇਸ ਪੱਥਰ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਹ ਦੇ ਉੱਤੇ ਕੁਝ ਵੱਸ ਨਾ ਚੱਲੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں وی تینُوں آکھنا آں پئی تُوں پطرس ایں تے مَیں ایس پتّھر اُتّے اپنی کلِیسیا بناواں گا تے پاتال دا اوہدے اُتّے وَس نا چلّے گا۔
Punjabi Standard Bible (Punjabi Standard Bible) 2023
ਮੈਂ ਵੀ ਤੈਨੂੰ ਕਹਿੰਦਾ ਹਾਂ ਕਿ ਤੂੰ ਪਤਰਸ ਹੈਂ ਅਤੇ ਮੈਂ ਇਸ ਚਟਾਨ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕ ਇਸ ਉੱਤੇ ਪਰਬਲ ਨਾ ਹੋਣਗੇ।