Matthew 16:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਜਦੋਂ ਤੁਸੀਂ ਡੁੱਬਦੇ ਸੂਰਜ ਨੂੰ ਵੇਖਦੇ ਹੋ, ਤਾਂ ਤੁਸੀਂ ਜਾਣਦੇ ਹੋ ਕਿ ਮੌਸਮ ਕਿਵੇਂ ਦਾ ਹੋਵੇਗਾ। ਜੇਕਰ ਅਕਾਸ਼ ਲਾਲ ਹੋਵੇ, ਤਾਂ ਤੁਸੀਂ ਆਖਦੇ ਹੋ ਕਿ ਮੌਸਮ ਚੰਗਾ ਹੋਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਉੱਤਰ ਦਿੱਤਾ, [“ਸੂਰਜ ਡੁੱਬਣ ਵੇਲੇ ਤੁਸੀਂ ਕਹਿੰਦੇ ਹੋ: ‘ਮੌਸਮ ਚੰਗਾ ਰਹੇਗਾ ਕਿਉਂਕਿ ਅਸਮਾਨ ਲਾਲ ਹੈ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਜਦੋਂ ਸ਼ਾਮ ਹੁੰਦੀ ਹੈ, ‘ਤਾਂ ਤੁਸੀਂ ਕਹਿੰਦੇ ਹੋ, ਕਿ ਮੌਸਮ ਸਾਫ਼ ਰਹੇਗਾ, ਕਿਉਂਕਿ ਅਕਾਸ਼ ਲਾਲ ਹੈ,’
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਭਈ ਸੰਝ ਦੇ ਵੇਲੇ ਤੁਸੀਂ ਕਹਿੰਦੇ ਹੋ ਜੋ ਭਲਕੇ ਨਿੰਬਲ ਹੋਊ ਕਿਉਂਕਿ ਅਕਾਸ਼ ਲਾਲ ਹੈ
Punjabi ERV
ਪਰ ਉਸਨੇ ਉਨ੍ਹਾਂ ਨੂੰ ਉਤਰ ਦਿੱਤਾ, “ਜਦੋਂ ਤੁਸੀਂ ਡੁੱਬਦੇ ਸੂਰਜ ਨੂੰ ਵੇਖਦੇ ਹੋ, ਤਾਂ ਤੁਸੀਂ ਜਾਣਦੇ ਹੋ ਕਿ ਮੌਸਮ ਕਿਵੇਂ ਦਾ ਹੋਵੇਗਾ। ਜੇਕਰ ਅਕਾਸ਼ ਲਾਲ ਹੋਵੇ, ਤਾਂ ਤੁਸੀਂ ਆਖਦੇ ਹੋ ਕਿ ਮੌਸਮ ਚੰਗਾ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਜਦੋਂ ਸ਼ਾਮ ਹੁੰਦੀ ਹੈ ਤਾਂ ਤੁਸੀਂ ਕਹਿੰਦੇ ਹੋ ਜੋ ਭਲਕੇ ਮੌਸਮ ਸਾਫ਼ ਰਹੇਗਾ, ਕਿਉਂਕਿ ਅਕਾਸ਼ ਲਾਲ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوس اوہناں نُوں جواب دِتّا پئی ”جد شام پَیندی اے تُسی آکھدے ہو کھرا ہو جائے گا۔ کیوں جو اسمان لال اے۔“
Punjabi Standard Bible (Punjabi Standard Bible) 2023
ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਸ਼ਾਮ ਹੋਣ 'ਤੇ ਤੁਸੀਂ ਕਹਿੰਦੇ ਹੋ ਕਿ ਮੌਸਮ ਚੰਗਾ ਰਹੇਗਾ, ਕਿਉਂਕਿ ਅਕਾਸ਼ ਲਾਲ ਹੈ;