Matthew 16:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਖਬਰਦਾਰ ਕੀਤਾ ਕਿ ਉਹ ਕਿਸੇ ਨੂੰ ਨਾ ਕਹਿਣ ਕਿ ਉਹੀ ਮਸੀਹ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਚੇਲਿਆਂ ਨੂੰ ਹੁਕਮ ਦਿੱਤਾ ਕਿ ਕਿਸੇ ਨੂੰ ਇਹ ਨਾ ਦੱਸਣਾ ਕਿ ਉਹ ‘ ਮਸੀਹ ’ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਸਨੇ ਆਪਣੇ ਚੇਲਿਆਂ ਨੂੰ ਆਗਿਆ ਦਿੱਤੀ ਕਿ ਕਿਸੇ ਨੂੰ ਨਾ ਦੱਸਣ, ਕਿ ਮੈਂ ਮਸੀਹ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਚੇਲਿਆਂ ਨੂੰ ਤਗੀਦ ਕੀਤੀ ਭਈ ਕਿਸੇ ਨੂੰ ਨਾ ਦੱਸੋ ਜੋ ਮੈਂ ਮਸੀਹ ਹਾਂ।।
Punjabi ERV
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਖਬਰਦਾਰ ਕੀਤਾ ਕਿ ਉਹ ਕਿਸੇ ਨੂੰ ਨਾ ਕਹਿਣ ਕਿ ਉਹੀ ਮਸੀਹ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਨੇ ਚੇਲਿਆਂ ਨੂੰ ਆਗਿਆ ਦਿੱਤੀ ਕਿ ਕਿਸੇ ਨੂੰ ਨਾ ਦੱਸਣ, ਜੋ ਮੈਂ ਮਸੀਹ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس شاگِرداں نُوں پَکّی کِیتی پئی کِسے نُوں نا آکھن پئی اوہ مسِیح اے۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਚੇਲਿਆਂ ਨੂੰ ਹੁਕਮ ਦਿੱਤਾ ਕਿ ਉਹ ਕਿਸੇ ਨੂੰ ਨਾ ਦੱਸਣ ਕਿ ਉਹ ਮਸੀਹ ਹੈ।