Matthew 16:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਪਤਰਸ ਉਸ ਨੂੰ ਇੱਕ ਪਾਸੇ ਲਿਜਾਕੇ ਝਿੜਕਣ ਲੱਗਾ, “ਪ੍ਰਭੂ, ਪਰਮੇਸ਼ੁਰ ਤੁਹਾਨੂੰ ਉਨ੍ਹਾਂ ਗੱਲਾਂ ਤੋਂ ਬਚਾਵੇ। ਇਹ ਕਦੇ ਵੀ ਤੁਹਾਡੇ ਨਾਲ ਨਾ ਵਾਪਰੇ!”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸੁਣ ਕੇ ਪਤਰਸ ਯਿਸੂ ਨੂੰ ਇੱਕ ਪਾਸੇ ਲੈ ਜਾ ਕੇ ਝਿੜਕਣ ਲੱਗਾ । ਪਤਰਸ ਨੇ ਕਿਹਾ, “ਪ੍ਰਭੂ ਜੀ, ਪਰਮੇਸ਼ਰ ਇਸ ਤਰ੍ਹਾਂ ਨਾ ਕਰੇ ਅਤੇ ਤੁਹਾਡੇ ਨਾਲ ਇਹ ਸਭ ਨਾ ਵਾਪਰੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤੇ ਪਤਰਸ ਉਸਨੂੰ ਇੱਕ ਪਾਸੇ ਲੈ ਗਿਆ ਅਤੇ ਉਸ ਨੂੰ ਝਿੜਕਣ ਲੱਗਾ। “ਕਦੇ ਨਹੀਂ, ਪ੍ਰਭੂ ਜੀ!” ਉਸ ਨੇ ਕਿਹਾ। “ਇਹ ਤੁਹਾਡੇ ਨਾਲ ਕਦੇ ਨਹੀਂ ਹੋਵੇਗਾ!”
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ ਅਤੇ ਉਹ ਨੂੰ ਕਿਹਾ, ਪ੍ਰਭੁ ਜੀ ਪਰਮੇਸ਼ੁਰ ਏਹ ਨਾ ਕਰੇ! ਤੇਰੇ ਲਈ ਇਹ ਕਦੇ ਨਾ ਹੋਵੇਗਾ!
Punjabi ERV
ਤਦ ਪਤਰਸ ਉਸਨੂੰ ਇੱਕ ਪਾਸੇ ਲਿਜਾਕੇ ਝਿਡ਼ਕਣ ਲੱਗਾ, “ਪ੍ਰਭੂ, ਪਰਮੇਸ਼ੁਰ ਤੁਹਾਨੂੰ ਉਨ੍ਹਾਂ ਗੱਲਾਂ ਤੋਂ ਬਚਾਵੇ। ਇਹ ਕਦੇ ਵੀ ਤੁਹਾਡੇ ਨਾਲ ਨਾ ਵਾਪਰੇ!”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ ਅਤੇ ਉਹ ਨੂੰ ਕਿਹਾ, ਪ੍ਰਭੂ ਜੀ, ਪਰਮੇਸ਼ੁਰ ਇਹ ਨਾ ਕਰੇ! ਤੇਰੇ ਲਈ ਇਹ ਕਦੇ ਨਾ ਹੋਵੇਗਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد پطرس اوہنوں اِک پاسے لے جا کے جِھڑکن لگّا تے آکھیا اَے خُداوندا تیری خَیر ہوئے۔ ایہہ تیرے نال کدی نا ہوئے گا۔
Punjabi Standard Bible (Punjabi Standard Bible) 2023
ਤਦ ਪਤਰਸ ਉਸ ਨੂੰ ਅਲੱਗ ਲਿਜਾ ਕੇ ਝਿੜਕਣ ਲੱਗਾ, “ਪ੍ਰਭੂ, ਪਰਮੇਸ਼ਰ ਤੇਰੇ ਉੱਤੇ ਦਇਆ ਕਰੇ, ਤੇਰੇ ਨਾਲ ਇਹ ਕਦੇ ਵੀ ਨਾ ਹੋਵੇ।”