Matthew 16:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਅਤੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ। ਅਤੇ ਉਸ ਵਕਤ ਮਨੁੱਖ ਦਾ ਪੁੱਤਰ ਹਰ ਇੱਕ ਨੂੰ ਉਸਦੀ ਕਰਨੀ ਦਾ ਫ਼ਲ ਦੇਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਨੁੱਖ ਦਾ ਪੁੱਤਰ ਆਪਣੇ ਪਿਤਾ ਦੀ ਮਹਿਮਾ ਵਿੱਚ ਆਪਣੇ ਸਵਰਗਦੂਤਾਂ ਦੇ ਨਾਲ ਆਵੇਗਾ ਅਤੇ ਹਰ ਇੱਕ ਨੂੰ ਉਸ ਦੇ ਕੀਤੇ ਦਾ ਬਦਲਾ ਦੇਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਨੁੱਖ ਦਾ ਪੁੱਤਰ ਆਪਣੇ ਦੂਤਾਂ ਨਾਲ ਆਪਣੇ ਪਿਤਾ ਦੀ ਮਹਿਮਾ ਵਿੱਚ ਆਵੇਗਾ ਅਤੇ ਫਿਰ ਉਹ ਹਰ ਵਿਅਕਤੀ ਨੂੰ ਉਹਨਾਂ ਦੇ ਕੀਤੇ ਕੰਮਾਂ ਅਨੁਸਾਰ ਫਲ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮਨੁੱਖ ਦਾ ਪੁੱਤ੍ਰ ਆਪਣੇ ਦੂਤਾਂ ਸਣੇ ਆਪਣੇ ਪਿਤਾ ਤੇ ਤੇਜ ਨਾਲ ਆਵੇਗਾ ਅਤੇ ਉਸ ਸਮੇ ਉਹ ਹਰੇਕ ਨੂੰ ਉਹ ਦੀ ਕਰਨੀ ਮੂਜਬ ਫਲ ਦੇਵੇਗਾ
Punjabi ERV
ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਅਤੇ ਪਿਤਾਦੀ ਮਹਿਮਾ ਨਾਲ ਮੁਡ਼ ਆਵੇਗਾ। ਅਤੇ ਉਸ ਵਕਤ ਮਨੁੱਖ ਦਾ ਪੁੱਤਰ ਹਰ ਇੱਕ ਨੂੰ ਉਸਦੀ ਕਰਨੀ ਦਾ ਫ਼ਲ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਆਪਣੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਹ ਦੀ ਕਰਨੀ ਦਾ ਫਲ ਦੇਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اِبنِ آدم اپنے باپ دے جلال وِچ اپنے فرِشتیاں دے نال آوے گا۔ تے اوس ویلے ہر اِک نُوں اوہدی کرنی دے سبّبوں پَھل دیوے گا۔
Punjabi Standard Bible (Punjabi Standard Bible) 2023
ਕਿਉਂਕਿ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਨਾਲ ਆਪਣੇ ਪਿਤਾ ਦੇ ਤੇਜ ਵਿੱਚ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਸ ਦੇ ਕੰਮਾਂ ਦੇ ਅਨੁਸਾਰ ਫਲ ਦੇਵੇਗਾ।