Matthew 16:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਚੇਲਿਆਂ ਨੇ ਝੀਲ ਪਾਰ ਕਰ ਲਈ, ਪਰ ਰੋਟੀ ਲਿਆਉਣੀ ਭੁੱਲ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਚੇਲੇ ਝੀਲ ਦੇ ਦੂਜੇ ਪਾਸੇ ਆਉਂਦੇ ਹੋਏ ਆਪਣੇ ਨਾਲ ਰੋਟੀ ਲਿਆਉਣੀ ਭੁੱਲ ਗਏ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਝੀਲ ਦੇ ਪਾਰ ਗਏ, ਤਾਂ ਚੇਲੇ ਰੋਟੀ ਲੈਣਾ ਭੁੱਲ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਚੇਲੇ ਪਾਰ ਪਹੁੰਚੇ ਪਰ ਰੋਟੀ ਲੈਣੀ ਭੁੱਲ ਗਏ ਸਨ
Punjabi ERV
ਚੇਲਿਆਂ ਨੇ ਝੀਲ ਪਾਰ ਕਰ ਲਈ, ਪਰ ਰੋਟੀ ਲਿਆਉਣੀ ਭੁੱਲ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੇਲੇ ਪਾਰ ਪਹੁੰਚੇ ਪਰ ਰੋਟੀ ਲੈਣੀ ਭੁੱਲ ਗਏ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے شاگِرد پار پہنچے تے روٹی نال لینی بُھل گئے سن۔
Punjabi Standard Bible (Punjabi Standard Bible) 2023
ਫਿਰ ਚੇਲੇ ਝੀਲ ਦੇ ਪਾਰ ਪਹੁੰਚੇ ਪਰ ਉਹ ਰੋਟੀਆਂ ਲੈਣਾ ਭੁੱਲ ਗਏ ਸਨ।