Matthew 16:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਚੇਤ ਰਹੋ! ਫ਼ਰੀਸੀਆਂ ਅਤੇ ਸਦੂਕੀਆਂ ਦੇ ਖਮੀਰ ਤੋਂ ਆਪਣੇ-ਆਪ ਨੂੰ ਬਚਾਓ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ, “ਦੇਖੋ, ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਸਾਵਧਾਨ ਰਹਿਣਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਉਹਨਾਂ ਨੂੰ ਆਖਿਆ, “ਸਾਵਧਾਨ ਰਹੋ, ਤੁਸੀਂ ਫ਼ਰੀਸੀਆਂ ਅਤੇ ਸਦੂਕੀਆਂ ਦੇ ਖਮੀਰ ਤੋਂ ਬਚ ਕੇ ਰਹੋ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਖ਼ਬਰਦਾਰ, ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਹੁਸ਼ਿਆਰ ਰਹੋ
Punjabi ERV
ਇਸ ਲਈ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਚੇਤ ਰਹੋ! ਫ਼ਰੀਸੀਆਂ ਅਤੇ ਸਦੂਕੀਆਂ ਦੇ ਖਮੀਰ ਤੋਂ ਆਪਾਣੇ-ਆਪ ਨੂੰ ਬਚਾਓ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਖ਼ਬਰਦਾਰ, ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع نے اوہناں نُوں آکھیا خبردار فرِیسیاں تے صدوقیاں دے خمیر توں ہُشیار رہو۔
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਵੇਖੋ, ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਖ਼ਬਰਦਾਰ ਰਹੋ।”