Matthew 16:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਚੇਲਿਆਂ ਨੇ ਇੱਕ ਦੂਜੇ ਨਾਲ ਵਿੱਚਾਰ ਕੀਤਾ ਅਤੇ ਆਖਿਆ, “ਉਸਨੇ ਅਜਿਹਾ ਇਸ ਲਈ ਆਖਿਆ ਹੋਵੇਗਾ ਕਿਉਂ ਕਿ ਅਸੀਂ ਰੋਟੀ ਲਿਆਉਣੀ ਭੁੱਲ ਗਏ ਹਾਂ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸੁਣ ਕੇ ਚੇਲੇ ਆਪਸ ਵਿੱਚ ਕਹਿਣ ਲੱਗੇ, “ਉਹਨਾਂ ਨੇ ਇਹ ਇਸ ਲਈ ਕਿਹਾ ਹੈ ਕਿਉਂਕਿ ਅਸੀਂ ਰੋਟੀ ਨਹੀਂ ਲਿਆਏ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹ ਆਪਸ ਵਿੱਚ ਵਿਚਾਰ ਕਰਕੇ ਕਹਿਣ ਲੱਗੇ, “ਕਿਉਂਕਿ ਅਸੀਂ ਕੋਈ ਰੋਟੀ ਨਹੀਂ ਲੈ ਕੇ ਆਏ ਇਸ ਲਈ ਉਹ ਇਸ ਤਰ੍ਹਾ ਆਖਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਆਪੋ ਵਿੱਚ ਵਿਚਾਰ ਕਰ ਕੇ ਕਹਿਣ ਲੱਗੇ ਭਈ ਅਸੀਂ ਰੋਟੀ ਜੋ ਨਹੀਂ ਲਿਆਏ
Punjabi ERV
ਚੇਲਿਆਂ ਨੇ ਇੱਕ ਦੂਜੇ ਨਾਲ ਵਿਚਾਰ ਕੀਤਾ ਅਤੇ ਆਖਿਆ, “ਉਸਨੇ ਅਜਿਹਾ ਇਸ ਲਈ ਆਖਿਆ ਹੋਵੇਗਾ ਕਿਉਂ ਕਿ ਅਸੀਂ ਰੋਟੀ ਲਿਆਉਣੀ ਭੁੱਲ ਗਏ ਹਾਂ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਆਪਸ ਵਿੱਚ ਵਿਚਾਰ ਕਰ ਕੇ ਆਖਣ ਲੱਗੇ ਕਿ ਅਸੀਂ ਜੋ ਰੋਟੀ ਨਹੀਂ ਲਿਆਏ, ਇਸ ਲਈ ਉਹ ਅਜਿਹਾ ਆਖਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ آپو وِچ وچار کر کے آکھن لگّے اسی روٹی جو نئیں لیائے۔
Punjabi Standard Bible (Punjabi Standard Bible) 2023
ਉਹ ਆਪਸ ਵਿੱਚ ਵਿਚਾਰ ਕਰਦੇ ਹੋਏ ਕਹਿਣ ਲੱਗੇ, “ਅਸੀਂ ਰੋਟੀਆਂ ਜੋ ਨਹੀਂ ਲਿਆਏ।”