Matthew 16:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਿਸੂ ਨੇ ਇਹ ਜਾਣਕੇ ਕਿਹਾ, “ਹੇ ਥੋੜੀ ਪਰਤੀਤ ਵਾਲਿਓ, ਤੁਸੀਂ ਰੋਟੀ ਨਾ ਹੋਣ ਕਰਕੇ ਆਪਸ ਵਿੱਚ ਕੀ ਵਿੱਚਾਰਾਂ ਕਰਦੇ ਪਏ ਹੋ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਜਾਣਦੇ ਹੋਏ ਕਿ ਉਹ ਕੀ ਗੱਲਾਂ ਕਰ ਰਹੇ ਹਨ, ਯਿਸੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਇਸ ਤਰ੍ਹਾਂ ਦੀਆਂ ਗੱਲਾਂ ਕਿਉਂ ਕਰ ਰਹੇ ਹੋ ਕਿ ਤੁਹਾਡੇ ਕੋਲ ਰੋਟੀ ਨਹੀਂ ਹੈ? ਤੁਹਾਡਾ ਵਿਸ਼ਵਾਸ ਕਿੰਨਾ ਘੱਟ ਹੈ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਦੇ ਵਿਚਾਰਾਂ ਨੂੰ ਜਾਣ ਕੇ, ਯਿਸ਼ੂ ਨੇ ਪੁੱਛਿਆ, “ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਤੁਸੀਂ ਆਪਸ ਵਿੱਚ ਰੋਟੀ ਨਾ ਹੋਣ ਬਾਰੇ ਕਿਉਂ ਗੱਲਾਂ ਕਰਦੇ ਹੋ?
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਿਸੂ ਨੇ ਇਹ ਜਾਣ ਕੇ ਕਿਹਾ, ਹੇ ਥੋੜ੍ਹੀ ਪਰਤੀਤ ਵਾਲਿਓ ਤੁਸੀਂ ਆਪੇ ਵਿੱਚ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀਆਂ ਨਹੀਂ ਹਨ?
Punjabi ERV
ਪਰ ਯਿਸੂ ਨੇ ਇਹ ਜਾਣਕੇ ਕਿਹਾ, “ਹੇ ਥੋਡ਼ੀ ਪਰਤੀਤ ਵਾਲਿਓ, ਤੁਸੀਂ ਰੋਟੀ ਨਾ ਹੋਣ ਕਰਕੇ ਆਪਸ ਵਿੱਚ ਕੀ ਵਿਚਾਰਾਂ ਕਰਦੇ ਪਏ ਹੋ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਿਸੂ ਨੇ ਇਹ ਜਾਣ ਕੇ ਕਿਹਾ, ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਆਪਸ ਵਿੱਚ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر یِسُوع ایہہ معلُوم کر کے آکھیا اَے تھوڑے اِیمان والیو تُسی کیوں آپو وِچ وچار کر دے ہو پئی روٹی اسی نال نئیں لیائے۔
Punjabi Standard Bible (Punjabi Standard Bible) 2023
ਪਰ ਇਹ ਜਾਣ ਕੇ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਤੁਸੀਂ ਆਪਸ ਵਿੱਚ ਇਹ ਵਿਚਾਰ ਕਿਉਂ ਕਰਦੇ ਹੋ ਕਿ ਤੁਹਾਡੇ ਕੋਲ ਰੋਟੀਆਂ ਨਹੀਂ ਹਨ?