Matthew 17:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਛੇਆਂ ਦਿਨਾਂ ਬਾਅਦ, ਯਿਸੂ ਨੇ ਪਤਰਸ, ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਤੇ ਲੈ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਛੇ ਦਿਨਾਂ ਬਾਅਦ ਯਿਸੂ ਆਪਣੇ ਨਾਲ ਪਤਰਸ, ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਲੈ ਕੇ ਇਕਾਂਤ ਵਿੱਚ ਇੱਕ ਉੱਚੇ ਪਹਾੜ ਉੱਤੇ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਛੇ ਦਿਨਾਂ ਬਾਅਦ ਯਿਸ਼ੂ ਪਤਰਸ, ਯਾਕੋਬ ਅਤੇ ਉਸਦੇ ਭਰਾ ਯੋਹਨ ਨੂੰ ਅਲੱਗ ਇੱਕ ਉੱਚੇ ਪਹਾੜ ਉੱਤੇ ਲੈ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਛਿਆਂ ਦਿਨਾਂ ਪਿੱਛੋਂ ਯਿਸੂ ਪਤਰਸ ਅਤੇ ਯਾਕੂਬ ਅਤੇ ਉਹ ਦੇ ਭਾਈ ਯੂਹੰਨਾ ਨੂੰ ਨਾਲ ਲੈਕੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਉੱਤੇ ਵੱਖਰਾ ਲੈ ਗਿਆ
Punjabi ERV
ਛੇਆਂ ਦਿਨਾਂ ਬਾਅਦ, ਯਿਸੂ ਨੇ ਪਤਰਸ, ਯਾਕੂਬ ਅਤੇ ਉਸਦੇ ਭਰਾ ਯੂਹੰਨਾ ਨੂੰ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾਡ਼ ਤੇ ਲੈ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਛੇ ਦਿਨਾਂ ਤੋਂ ਬਾਅਦ ਪਤਰਸ, ਯਾਕੂਬ ਅਤੇ ਉਹ ਦੇ ਭਰਾ ਯੂਹੰਨਾ ਨੂੰ ਇੱਕ ਉੱਚੇ ਪਹਾੜ ਉੱਤੇ ਵੱਖਰਾ ਲੈ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے چھِئیاں دِناں پِچّھوں یِسُوع پطرس تے یعقُوب تے اوہدے بھرا یُوحنّا نُوں نال لیا۔ تے اوہناں نُوں اِک اُچّے پہاڑ اُتّے وکھری تھاں لے گیا۔
Punjabi Standard Bible (Punjabi Standard Bible) 2023
ਛਿਆਂ ਦਿਨਾਂ ਬਾਅਦ ਯਿਸੂ ਨੇ ਪਤਰਸ, ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਉੱਤੇ ਇਕਾਂਤ ਵਿੱਚ ਲੈ ਗਿਆ।