Matthew 17:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਉਸ ਦੇ ਚੇਲਿਆਂ ਨੇ ਉਸਤੋਂ ਪੁੱਛਿਆ, “ਫ਼ੇਰ ਨੇਮ ਦੇ ਉਪਦੇਸ਼ਕ ਇਹ ਕਿਉਂ ਆਖਦੇ ਹਨ ਕਿ ਮਸੀਹ ਦੇ ਆਉਣ ਤੋਂ ਪਹਿਲਾਂ ਏਲੀਯਾਹ ਦਾ ਆਉਣਾ ਜ਼ਰੂਰੀ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਚੇਲਿਆਂ ਨੇ ਉਹਨਾਂ ਤੋਂ ਪੁੱਛਿਆ, “ਵਿਵਸਥਾ ਦੇ ਸਿੱਖਿਅਕ ਕਿਉਂ ਕਹਿੰਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਚੇਲਿਆਂ ਨੇ ਉਸਨੂੰ ਪੁੱਛਿਆ, “ਫਿਰ ਨੇਮ ਦੇ ਉਪਦੇਸ਼ਕ ਇਹ ਕਿਉਂ ਕਹਿੰਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਦੇ ਚੇਲਿਆਂ ਨੇ ਉਸ ਨੂੰ ਪੁਛਿਆ, ਫੇਰ ਗ੍ਰੰਥੀ ਕਿਉਂ ਆਖਦੇ ਹਨ ਜੋ ਏਲੀਯਾਹ ਦਾ ਪਹਿਲਾਂ ਆਉਣਾ ਜਰੂਰ ਹੈ?
Punjabi ERV
ਤਦ ਉਸਦੇ ਚੇਲਿਆਂ ਨੇ ਉਸਤੋਂ ਪੁੱਛਿਆ, “ਫ਼ੇਰ ਨੇਮ ਦੇ ਉਪਦੇਸ਼ਕ ਇਹ ਕਿਉਂ ਆਖਦੇ ਹਨ ਕਿ ਮਸੀਹ ਦੇ ਆਉਣ ਤੋਂ ਪਹਿਲਾਂ ਏਲੀਯਾਹ ਦਾ ਆਉਣਾ ਜ਼ਰੂਰੀ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, ਫੇਰ ਉਪਦੇਸ਼ਕ ਕਿਉਂ ਆਖਦੇ ਹਨ ਜੋ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے شاگِرداں نیں اوہنوں پُچھیا فیر فقِیہ کیوں آکھدے نیں پئی ایلیّاہ دا پہلاں آؤنا ضرُور اے؟
Punjabi Standard Bible (Punjabi Standard Bible) 2023
ਤਦ ਚੇਲਿਆਂ ਨੇ ਉਸ ਤੋਂ ਪੁੱਛਿਆ, “ਫਿਰ ਸ਼ਾਸਤਰੀ ਕਿਉਂ ਕਹਿੰਦੇ ਹਨ ਕਿ ਪਹਿਲਾਂ ਏਲੀਯਾਹ ਦਾ ਆਉਣਾ ਜ਼ਰੂਰੀ ਹੈ?”