Matthew 17:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਤੁਹਾਨੂੰ ਆਖਦਾ ਹਾਂ, ਕਿ ਏਲੀਯਾਹ ਪਹਿਲਾਂ ਹੀ ਆ ਚੁੱਕਿਆ ਹੈ ਪਰ ਉਨ੍ਹਾਂ ਨੇ ਉਸ ਨੂੰ ਨਹੀਂ ਪਛਾਣਿਆ। ਅਤੇ ਜੋ ਬਦੀ ਲੋਕ ਕਰ ਸੱਕਦੇ ਸਨ, ਉਨ੍ਹਾਂ ਨੇ ਉਸ ਨਾਲ ਕੀਤੀ। ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਉਨ੍ਹਾਂ ਹੱਥੋਂ ਦੁੱਖ ਪਾਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਏਲੀਯਾਹ ਆ ਚੁੱਕਾ ਹੈ ਅਤੇ ਉਹਨਾਂ ਨੇ ਉਸ ਨੂੰ ਨਹੀਂ ਪਛਾਣਿਆ । ਉਹਨਾਂ ਨੇ ਉਸ ਨਾਲ ਉਹ ਹੀ ਕੀਤਾ ਜੋ ਉਹ ਚਾਹੁੰਦੇ ਸਨ । ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਉਹਨਾਂ ਦੇ ਹੱਥੋਂ ਦੁੱਖ ਸਹੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਮੈਂ ਤੁਹਾਨੂੰ ਕਹਿੰਦਾ ਹਾਂ, ਏਲੀਯਾਹ ਤਾਂ ਆ ਚੁੱਕਾ ਹੈ, ਅਤੇ ਉਹਨਾਂ ਨੇ ਉਸ ਨੂੰ ਪਛਾਣਿਆ ਨਹੀਂ, ਪਰ ਜੋ ਕੁਝ ਉਹ ਚਾਹੁੰਦੇ ਉਸ ਨਾਲ ਕੀਤਾ। ਇਸੇ ਤਰ੍ਹਾ ਮਨੁੱਖ ਦਾ ਪੁੱਤਰ ਉਹਨਾਂ ਦੇ ਹੱਥੋਂ ਦੁੱਖ ਝੱਲੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਏਲੀਯਾਹ ਤਾਂ ਆ ਚੁੱਕਿਆ ਅਤੇ ਉਨ੍ਹਾਂ ਨੇ ਉਹ ਨੂੰ ਨਾ ਪਛਾਣਿਆ ਪਰ ਜੋ ਕੁਝ ਉਨ੍ਹਾਂ ਨੇ ਚਾਹਿਆ ਸੋ ਉਹ ਦੇ ਨਾਲ ਕੀਤਾ। ਇਸੇ ਤਰ੍ਹਾਂ ਮਨੁੱਖ ਦਾ ਪੁੱਤ੍ਰ ਵੀ ਉਨ੍ਹਾਂ ਦੇ ਹੱਥੋਂ ਦੁਖ ਪਾਵੇਗਾ
Punjabi ERV
ਪਰ ਮੈਂ ਤੁਹਾਨੂੰ ਆਖਦਾ ਹਾਂ, ਕਿ ਏਲੀਯਾਹ ਪਹਿਲਾਂ ਹੀ ਆ ਚੁਕਿਆ ਹੈ ਪਰ ਉਨ੍ਹਾਂ ਨੇ ਉਸਨੂੰ ਨਹੀਂ ਪਛਾਣਿਆ। ਅਤੇ ਜੋ ਬਦੀ ਲੋਕ ਕਰ ਸਕਦੇ ਸਨ, ਉਨ੍ਹਾਂ ਨੇ ਉਸ ਨਾਲ ਕੀਤੀ। ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਉਨ੍ਹਾਂ ਹੱਥੋਂ ਦੁਖ ਪਾਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਏਲੀਯਾਹ ਤਾਂ ਆ ਚੁੱਕਿਆ ਅਤੇ ਉਨ੍ਹਾਂ ਨੇ ਉਸ ਨੂੰ ਨਾ ਪਛਾਣਿਆ ਪਰ ਜੋ ਕੁਝ ਉਨ੍ਹਾਂ ਨੇ ਚਾਹਿਆ ਸੋ ਉਸ ਨਾਲ ਕੀਤਾ। ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਉਨ੍ਹਾਂ ਦੇ ਹੱਥੋਂ ਦੁੱਖ ਪਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مَیں تُہانوں آکھنا آں پئی ایلیّاہ تے ہُن آوی گیا تے اوہناں اوہنوں نئیں سیانیاں۔ سگوں جو کُجھ دِل کِیتا سو اوہدے نال کِیتا۔ ایسے طرح اِبنِ آدم اوہناں دی ہتّھِیں دُکھ پاوے گا۔
Punjabi Standard Bible (Punjabi Standard Bible) 2023
ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਏਲੀਯਾਹ ਤਾਂ ਆ ਚੁੱਕਾ ਅਤੇ ਉਨ੍ਹਾਂ ਨੇ ਉਸ ਨੂੰ ਨਾ ਪਛਾਣਿਆ, ਸਗੋਂ ਜੋ ਚਾਹਿਆ ਉਸ ਨਾਲ ਕੀਤਾ; ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਉਨ੍ਹਾਂ ਹੱਥੋਂ ਦੁੱਖ ਝੱਲੇਗਾ।”