Matthew 17:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਚੇਲਿਆਂ ਨੂੰ ਸਮਝ ਪਈ ਕਿ ਯਿਸੂ ਦਾ ਭਾਵ ਯੂਹੰਨਾ ਬਪਤਿਸਮਾ ਦੇਣ ਵਾਲੇ ਤੋਂ ਹੈ ਕਿ ਉਹੀ ਅਸਲ ਵਿੱਚ ਏਲੀਯਾਹ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਚੇਲਿਆਂ ਨੇ ਸਮਝ ਲਿਆ ਕਿ ਯਿਸੂ ਉਹਨਾਂ ਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਬਾਰੇ ਦੱਸ ਰਹੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਚੇਲਿਆਂ ਨੇ ਸਮਝਿਆ ਜੋ ਉਹ ਨੇ ਸਾਡੇ ਨਾਲ ਯੋਹਨ ਬਪਤਿਸਮਾ ਦੇਣ ਵਾਲੇ ਦੀ ਗੱਲ ਕੀਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਚੇਲਿਆਂ ਨੇ ਸਮਝਿਆ ਜੋ ਉਹ ਨੇ ਸਾਡੇ ਨਾਲ ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਗੱਲ ਕੀਤੀ ਹੈ।।
Punjabi ERV
ਤਦ ਚੇਲਿਆਂ ਨੂੰ ਸਮਝ ਪਈ ਕਿ ਯਿਸੂ ਦਾ ਭਾਵ ਯੂਹੰਨਾ ਬਪਤਿਸਮਾ ਦੇਣ ਵਾਲੇ ਤੋਂ ਹੈ ਕਿ ਉਹੀ ਅਸਲ ਵਿੱਚ ਏਲੀਯਾਹ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਚੇਲਿਆਂ ਨੇ ਸਮਝਿਆ ਜੋ ਉਹ ਨੇ ਸਾਡੇ ਨਾਲ ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਗੱਲ ਕੀਤੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد شاگِرداں نیں سمجھیا پئی اوس ساڈے نال یُوحنّا بپتِسمہ دین والے دی گلّ کِیتی اے۔
Punjabi Standard Bible (Punjabi Standard Bible) 2023
ਤਦ ਚੇਲੇ ਸਮਝ ਗਏ ਕਿ ਉਸ ਨੇ ਸਾਡੇ ਨਾਲ ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਗੱਲ ਕੀਤੀ ਹੈ।