Matthew 17:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦ ਯਿਸੂ ਅਤੇ ਉਸ ਦੇ ਚੇਲੇ ਭੀੜ ਕੋਲ ਵਾਪਸ ਪਰਤੇ ਤਾਂ ਇੱਕ ਮਨੁੱਖ ਉਸ ਦੇ ਕੋਲ ਆਇਆ ਅਤੇ ਉਸ ਅੱਗੇ ਗੋਡੇ ਨਿਵਾਕੇ ਬੋਲਿਆ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਭੀੜ ਦੇ ਕੋਲ ਪਹੁੰਚੇ, ਤਾਂ ਇੱਕ ਆਦਮੀ ਆਇਆ ਅਤੇ ਗੋਡਿਆਂ ਭਾਰ ਹੋ ਕੇ ਯਿਸੂ ਅੱਗੇ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਭੀੜ ਕੋਲ ਆਏ ਤਾਂ ਇੱਕ ਆਦਮੀ ਯਿਸ਼ੂ ਕੋਲ ਆਇਆ ਅਤੇ ਉਸ ਅੱਗੇ ਗੋਡੇ ਟੇਕੇ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਓਹ, ਭੀੜ ਦੇ ਕੋਲ ਪਹੁੰਚੇ ਤਦ ਇੱਕ ਮਨੁੱਖ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਗੋਡੇ ਨਿਵਾ ਕੇ ਬੋਲਿਆ
Punjabi ERV
ਜਦ ਯਿਸੂ ਅਤੇ ਉਸਦੇ ਚੇਲੇ ਭੀਡ਼ ਕੋਲ ਵਾਪਸ ਪਰਤੇ ਤਾਂ ਇੱਕ ਮਨੁੱਖ ਉਸਦੇ ਕੋਲ ਆਇਆ ਅਤੇ ਉਸ ਅੱਗੇ ਗੋਡੇ ਨਿਵਾਕੇ ਬੋਲਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਭੀੜ ਦੇ ਕੋਲ ਪਹੁੰਚੇ, ਤਦ ਇੱਕ ਮਨੁੱਖ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਗੋਡੇ ਨਿਵਾ ਕੇ ਬੋਲਿਆ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ بِھیڑ دے کول اَپڑے اِک بندہ اوہدے کول آیا تے اوہدے اگّے گوڈے نواکے آکھن لگّا۔
Punjabi Standard Bible (Punjabi Standard Bible) 2023
ਜਦੋਂ ਉਹ ਭੀੜ ਕੋਲ ਪਹੁੰਚੇ ਤਾਂ ਇੱਕ ਮਨੁੱਖ ਉਸ ਦੇ ਕੋਲ ਆਇਆ ਅਤੇ ਉਸ ਅੱਗੇ ਗੋਡੇ ਟੇਕ ਕੇ ਕਹਿਣ ਲੱਗਾ,