Matthew 17:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪ੍ਰਭੂ ਜੀ, “ਮੇਰੇ ਪੁੱਤਰ ਉੱਤੇ ਦਯਾ ਕਰੋ ਕਿਉਂਕਿ ਉਹ ਮਿਰਗੀ ਦੇ ਮਾਰੇ ਬਹੁਤ ਦੁੱਖ ਪਾਉਂਦਾ ਹੈ। ਉਹ ਤਾਂ ਬਹੁਤ ਵਾਰੀ ਅੱਗ ਵਿੱਚ ਜਾਂ ਪਾਣੀ ਵਿੱਚ ਡਿੱਗ ਪੈਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬੇਨਤੀ ਕਰਨ ਲੱਗਾ, “ਪ੍ਰਭੂ ਜੀ, ਮੇਰੇ ਪੁੱਤਰ ਉੱਤੇ ਰਹਿਮ ਕਰੋ । ਉਸ ਨੂੰ ਮਿਰਗੀ ਪੈਂਦੀ ਹੈ ਅਤੇ ਜਦੋਂ ਉਸ ਨੂੰ ਦੌਰਾ ਪੈਂਦਾ ਹੈ, ਤਾਂ ਉਹ ਕਈ ਵਾਰ ਅੱਗ ਜਾਂ ਪਾਣੀ ਵਿੱਚ ਡਿੱਗ ਪੈਂਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਕਿਹਾ, “ਪ੍ਰਭੂ ਜੀ, ਮੇਰੇ ਪੁੱਤਰ ਉੱਤੇ ਕਿਰਪਾ ਕਰੋ, ਉਹ ਮਿਰਗੀ ਦੀ ਬਿਮਾਰੀ ਦੇ ਕਾਰਨ ਬਹੁਤ ਦੁੱਖ ਝੱਲ ਰਿਹਾ ਹੈ। ਅਕਸਰ ਉਹ ਅੱਗ ਅਤੇ ਪਾਣੀ ਵਿੱਚ ਡਿੱਗ ਪੈਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਜੀ ਮੇਰੇ ਪੁੱਤ੍ਰ ਉੱਤੇ ਦਯਾ ਕਰੋ ਕਿਉਂ ਜੋ ਉਹ ਮਿਰਗੀ ਦੇ ਮਾਰੇ ਬਹੁਤ ਦੁੱਖ ਪਾਉਂਦਾ ਹੈ। ਉਹ ਤਾਂ ਬਹੁਤ ਵਾਰੀ ਅੱਗ ਵਿੱਚ ਅਤੇ ਬਹੁਤ ਵਾਰੀ ਪਾਣੀ ਵਿੱਚ ਡਿੱਗ ਪੈਂਦਾ ਹੈ
Punjabi ERV
ਪ੍ਰਭੂ ਜੀ, “ਮੇਰੇ ਪੁੱਤਰ ਉੱਤੇ ਦਯਾ ਕਰੋ ਕਿਉਂਕਿ ਉਹ ਮਿਰਗੀ ਦੇ ਮਾਰੇ ਬਹੁਤ ਦੁਖ ਪਾਉਂਦਾ ਹੈ। ਉਹ ਤਾਂ ਬਹੁਤ ਵਾਰੀ ਅੱਗ ਵਿੱਚ ਜਾਂ ਪਾਣੀ ਵਿੱਚ ਡਿੱਗ ਪੈਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਜੀ ਮੇਰੇ ਪੁੱਤਰ ਉੱਤੇ ਦਯਾ ਕਰੋ! ਕਿਉਂ ਜੋ ਉਹ ਮਿਰਗੀ ਦੀ ਬਿਮਾਰੀ ਕਾਰਨ ਬਹੁਤ ਦੁੱਖੀ ਹੈ, ਉਹ ਤਾਂ ਬਹੁਤ ਵਾਰੀ ਅੱਗ ਅਤੇ ਪਾਣੀ ਵਿੱਚ ਡਿੱਗ ਪੈਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُداوند۔ میرے پُتر اُتّے رَحم کر کیوں جو اوہنوں مِرگی پَیندی اے تے اوہنوں بڑی تکلیف ہوندی اے۔ اوہ تے بہتیری واری اَگ وِچ ڈِگّ پَیندا اے۔ تے پانی وِچ بہتیری واری۔
Punjabi Standard Bible (Punjabi Standard Bible) 2023
“ਹੇ ਪ੍ਰਭੂ, ਮੇਰੇ ਪੁੱਤਰ ਉੱਤੇ ਦਇਆ ਕਰ, ਕਿਉਂਕਿ ਉਹ ਮਿਰਗੀ ਦਾ ਰੋਗੀ ਹੈ ਅਤੇ ਬਹੁਤ ਦੁਖੀ ਹੈ। ਉਹ ਕਈ ਵਾਰ ਅੱਗ ਵਿੱਚ ਅਤੇ ਕਈ ਵਾਰ ਪਾਣੀ ਵਿੱਚ ਡਿੱਗ ਪੈਂਦਾ ਹੈ।